Aanlyn Bybel

- Advertensies -




ਉਪਦੇਸ਼ਕ 5:20 - ਪਵਿੱਤਰ ਬਾਈਬਲ

20 ਅਜਿਹਾ ਬੰਦਾ ਆਪਣੇ ਜੀਵਨ ਬਾਰੇ ਜ਼ਿਆਦਾ ਨਹੀਂ ਸੋਚਦਾ, ਕਿਉਂ ਜੋ ਪਰਮੇਸ਼ੁਰ ਉਸ ਨੂੰ ਉਸ ਦੇ ਦਿਲ ਦੀ ਖੁਸ਼ੀ ਵਿੱਚ ਵਿਅਸਤ ਰੱਖਦਾ। ਖਦਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

20 ਉਹ ਆਪਣੇ ਜੀਉਣ ਦੇ ਦਿਨਾਂ ਨੂੰ ਬਹੁਤ ਚੇਤੇ ਨਾ ਕਰੇਗਾ ਇਸ ਲਈ ਜੋ ਪਰਮੇਸ਼ੁਰ ਉਹ ਦੇ ਮਨ ਦੇ ਅਨੰਦ ਦੇ ਅਨੁਸਾਰ ਉਹ ਦੇ ਨਾਲ ਵਰਤਦਾ ਹੈ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਉਹ ਆਪਣੇ ਜੀਵਨ ਦੇ ਦਿਨਾਂ ਨੂੰ ਬਹੁਤ ਚੇਤੇ ਨਾ ਰੱਖੇਗਾ ਕਿਉਂਕਿ ਪਰਮੇਸ਼ੁਰ ਉਹ ਦੇ ਮਨ ਨੂੰ ਅਨੰਦ ਦੇ ਨਾਲ ਭਰਦਾ ਹੈ।

Sien die hoofstuk Kopieer




ਉਪਦੇਸ਼ਕ 5:20

Volg ons:

Advertensies


Advertensies