ਉਪਦੇਸ਼ਕ 5:5 - ਪਵਿੱਤਰ ਬਾਈਬਲ5 ਕਿਸੇ ਚੀਜ਼ ਨੂੰ ਦੇਣ ਦਾ ਇਕਰਾਰ ਕਰਨ ਅਤੇ ਫੇਰ ਉਸ ਨੂੰ ਪੂਰਾ ਕਰਨ ਦੇ ਯੋਗ ਨ ਹੋਣ ਨਾਲੋਂ ਕਿਸੇ ਵੀ ਚੀਜ਼ ਦਾ ਇਕਰਾਰ ਨਾ ਕਰਨਾ ਬਿਹਤਰ ਹੈ। Sien die hoofstukਪਵਿੱਤਰ ਬਾਈਬਲ O.V. Bible (BSI)5 ਤੇਰੇ ਸੁੱਖਣਾ ਸੁੱਖ ਕੇ ਨਾ ਦੇਣ ਨਾਲੋਂ, ਨਾ ਹੀ ਸੁੱਖਣਾ ਚੰਗਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤੇਰੇ ਸੁੱਖਣਾ ਸੁੱਖ ਕੇ ਪੂਰੀ ਨਾ ਕਰਨ ਨਾਲੋਂ, ਨਾ ਸੁੱਖਣਾ ਹੀ ਚੰਗਾ ਹੈ। Sien die hoofstuk |