Aanlyn Bybel

- Advertensies -




ਉਪਦੇਸ਼ਕ 5:6 - ਪਵਿੱਤਰ ਬਾਈਬਲ

6 ਇਸ ਲਈ, ਆਪਣੇ ਸ਼ਬਦਾਂ ਨਾਲ ਆਪਣੇ-ਆਪ ਨੂੰ ਦੋਸ਼ੀ ਨਾ ਬਣਾਓ। ਜਾਜਕ ਨੂੰ ਇਹ ਨਾ ਆਖੋ, “ਜੋ ਮੈਂ ਆਖਿਆ ਸੀ ਮੇਰਾ ਮਤਲਬ ਉਹ ਨਹੀਂ ਸੀ!” ਪਰਮੇਸ਼ੁਰ ਨੂੰ ਗੁੱਸਾ ਕਿਉਂ ਆਵੇ ਜਦੋਂ ਉਹ ਤੁਹਾਨੂੰ ਸੁਣਦਾ, ਅਤੇ ਉਸ ਸਾਰੇ ਕੁਝ ਨੂੰ ਤਬਾਹ ਕਰ ਦੇਵੇ ਜਿਸ ਲਈ ਤੁਸੀਂ ਕੰਮ ਕਰ ਰਹੇ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

6 ਤੇਰਾ ਮੂੰਹ ਤੇਰੇ ਸਰੀਰ ਤੋਂ ਪਾਪ ਨਾ ਕਰਾਵੇ ਅਤੇ ਦੂਤ ਦੇ ਅੱਗੇ ਏਹ ਨਾ ਆਖੇ ਜੋ ਇਹ ਭੁੱਲ ਸੀ। ਪਰਮੇਸ਼ੁਰ ਤੇਰੀ ਅਵਾਜ਼ ਨਾਲ ਕੋਪਵਾਨ ਹੋਵੇ ਅਤੇ ਤੇਰੇ ਹੱਥਾਂ ਦਾ ਕੰਮ ਬਰਬਾਦ ਕਰੇ?

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਤੇਰਾ ਮੂੰਹ ਤੇਰੇ ਸਰੀਰ ਤੋਂ ਪਾਪ ਨਾ ਕਰਾਵੇ ਅਤੇ ਦੂਤ ਦੇ ਅੱਗੇ ਇਹ ਨਾ ਆਖੀਂ ਕਿ ਇਹ ਭੁੱਲ ਨਾਲ ਹੋਇਆ। ਪਰਮੇਸ਼ੁਰ ਤੇਰੀ ਅਵਾਜ਼ ਨਾਲ ਕਿਉਂ ਕ੍ਰੋਧਿਤ ਹੋਵੇ ਅਤੇ ਤੇਰੇ ਹੱਥਾਂ ਦਾ ਕੰਮ ਬਰਬਾਦ ਕਰੇ?

Sien die hoofstuk Kopieer




ਉਪਦੇਸ਼ਕ 5:6

Volg ons:

Advertensies


Advertensies