Aanlyn Bybel

- Advertensies -




ਉਪਦੇਸ਼ਕ 6:10 - ਪਵਿੱਤਰ ਬਾਈਬਲ

10-11 ਜੋ ਕੁਝ ਵੀ ਹੈ, ਪਹਿਲਾਂ ਹੀ ਇਸਦਾ ਨਾਮ ਹੈ ਅਤੇ ਇਹ ਚੰਗੀ ਤਰ੍ਹਾਂ ਪਤਾ ਕਿ ਲੋਕੀਂ ਕੀ ਹਨ, ਅਤੇ ਕਿ ਉਹ ਉਸ ਨਾਲ ਦਲੀਲਬਾਜ਼ੀ ਨਹੀਂ ਕਰ ਸੱਕਦੇ ਜੋ ਉਨ੍ਹਾਂ ਤੋਂ ਵੱਧੇਰੇ ਤਕੜਾ ਹੈ। ਕਿਉਂ ਕਿ ਗੱਲ-ਬਾਤ ਨੂੰ ਲਂਮਿਆਂ ਪਾਉਣਾ ਇਸਦੀ ਅਰਬਹੀਣਤਾ ਨੂੰ ਵੱਧਾਉਂਦਾ ਹੈ। ਕਿਸੇ ਵਿਅਕਤੀ ਲਈ ਇਸਦਾ ਕੀ ਲਾਭ ਹੈ?

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਜਿਹੜਾ ਹੋਇਆ ਹੈ ਉਹ ਦਾ ਨਾਉਂ ਚਿਰੋਕਣਾ ਰੱਖਿਆ ਗਿਆ ਅਤੇ ਜਾਣਿਆ ਗਿਆ ਜੋ ਉਹ ਇਨਸਾਨ ਹੈ। ਉਹ ਆਪਣੇ ਨਾਲੋਂ ਤਕੜੇ ਨਾਲ ਝਗੜਾ ਨਹੀਂ ਕਰ ਸੱਕਦਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਜੋ ਕੁਝ ਹੋਇਆ ਉਸ ਦਾ ਨਾਮ ਮੁੱਢ ਤੋਂ ਰੱਖਿਆ ਗਿਆ ਅਤੇ ਇਹ ਜਾਣਿਆ ਗਿਆ ਕਿ ਮਨੁੱਖ ਕੀ ਹੈ, ਉਹ ਆਪਣੇ ਨਾਲੋਂ ਤਕੜੇ ਨਾਲ ਝਗੜਾ ਨਹੀਂ ਕਰ ਸਕਦਾ।

Sien die hoofstuk Kopieer




ਉਪਦੇਸ਼ਕ 6:10

Volg ons:

Advertensies


Advertensies