ਉਪਦੇਸ਼ਕ 6:3 - ਪਵਿੱਤਰ ਬਾਈਬਲ3 ਜੇਕਰ ਕੋਈ ਵਿਅਕਤੀ ਬਹੁਤ ਚਿਰ ਜਿਉਂਦਾ, ਕੋਈ ਫ਼ਰਕ ਨਹੀਂ ਪੈਂਦਾ ਕਿ ਕਿੰਨਾ ਚਿਰ, ਅਤੇ ਉਸ ਦੇ 100 ਬੱਚੇ ਹੋ ਸੱਕਦੇ ਹਨ। ਪਰ ਜੇ ਉਹ ਚੰਗੀਆਂ ਚੀਜਾਂ ਨਾਲ ਸੰਤੁਸ਼ਟ ਨਹੀਂ ਅਤੇ ਉਸਦਾ ਅੰਤਿਮ-ਸਂਸੱਕਾਰ ਵੀ ਨਹੀਂ ਹੁੰਦਾ, ਮੈਂ ਆਖਦਾ ਹਾਂ, ਉਸ ਬੰਦੇ ਨਾਲੋਂ ਮਰਿਆ ਪੈਦਾ ਹੋਇਆ ਜੁਆਕ ਬਿਹਤਰ ਹੈ। Sien die hoofstukਪਵਿੱਤਰ ਬਾਈਬਲ O.V. Bible (BSI)3 ਜੇ ਕਿਸੇ ਮਨੁੱਖ ਦੇ ਸੌ ਬੱਚੇ ਹੋਣ ਅਤੇ ਉਹ ਢੇਰ ਸਾਰੇ ਵਰਹੇ ਜੀਉਂਦਾ ਰਹੇ ਅਜਿਹਾ ਜੋ ਉਹ ਦੀ ਉਮਰ ਦੇ ਵਰਹੇ ਬਹੁਤ ਹੋਣ ਅਤੇ ਉਹ ਦਾ ਜੀ ਭਲਿਆਈ ਨਾਲ ਨਾ ਰੱਜੇ ਅਤੇ ਉਹ ਦੱਬਿਆ ਵੀ ਨਾ ਜਾਵੇ, ਤਾਂ ਮੈਂ ਆਖਦਾ ਹਾਂ ਜੋ ਉਸ ਨਾਲੋਂ ਗਰਭਪਾਤ ਚੰਗਾ ਹੈ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਜੇਕਰ ਕਿਸੇ ਮਨੁੱਖ ਦੇ ਸੌ ਬੱਚੇ ਹੋਣ ਅਤੇ ਉਹ ਬਹੁਤ ਸਾਲਾਂ ਤੱਕ ਜੀਉਂਦਾ ਰਹੇ, ਅਜਿਹਾ ਕਿ ਉਸ ਦੀ ਉਮਰ ਬਹੁਤ ਲੰਮੀ ਹੋਵੇ ਪਰ ਉਹ ਦਾ ਜੀਅ ਭਲਿਆਈ ਨਾਲ ਨਾ ਰੱਜੇ ਅਤੇ ਉਹ ਦਫ਼ਨਾਇਆ ਵੀ ਨਾ ਜਾਵੇ, ਤਾਂ ਮੈਂ ਆਖਦਾ ਹਾਂ ਕਿ ਉਸ ਨਾਲੋਂ ਗਰਭ ਵਿੱਚ ਮਰਿਆ ਬੱਚਾ ਚੰਗਾ ਹੈ, Sien die hoofstuk |