ਉਪਦੇਸ਼ਕ 6:4 - ਪਵਿੱਤਰ ਬਾਈਬਲ4 ਕਿਉਂ ਕਿ ਅਜਿਹਾ ਜੁਆਕ ਰਹੱਸ ਵਿੱਚ ਆਇਆ ਅਤੇ ਹਨੇਰੇ ਵਿੱਚ ਰਹਿੰਦਾ, ਅਤੇ ਉਸਦਾ ਨਾਂ ਵੀ ਹਨੇਰੇ ਵਿੱਚ ਛੁਪਿਆ ਹੋਇਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)4 ਕਿਉਂ ਜੋ ਇਹ ਵਿਅਰਥ ਦੇ ਨਾਲ ਆਇਆ ਅਤੇ ਅਨ੍ਹੇਰੇ ਵਿੱਚ ਜਾਂਦਾ ਹੈ ਅਤੇ ਇਸ ਨਾਉਂ ਅਨ੍ਹੇਰੇ ਨਾਲ ਹੀ ਕੱਜਿਆ ਜਾਂਦਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਕਿਉਂ ਜੋ ਉਹ ਵਿਅਰਥ ਹੀ ਆਇਆ ਅਤੇ ਹਨੇਰੇ ਵਿੱਚ ਹੀ ਚੱਲਿਆ ਗਿਆ ਅਤੇ ਉਸ ਦਾ ਨਾਮ ਵੀ ਹਨੇਰੇ ਵਿੱਚ ਹੀ ਲੁੱਕ ਗਿਆ, Sien die hoofstuk |