ਉਪਦੇਸ਼ਕ 6:8 - ਪਵਿੱਤਰ ਬਾਈਬਲ8 ਇੱਕ ਸਿਆਣੇ ਬੰਦੇ ਨੂੰ ਮੂਰਖ ਤੋਂ ਕੀ ਲਾਭ ਹੈ? ਇੱਕ ਗਰੀਬ ਵਿਅਕਤੀ ਦਾ ਇਹ ਜਾਨਣਾ ਕਿ ਉਸ ਨੂੰ ਅਸਲੀ ਜ਼ਿੰਦਗੀ ਦਾ ਸਾਹਮਣਾ ਕਰਕੇ ਕਿਵੇਂ ਚੱਲਣਾ ਚਾਹੀਦਾ ਉਸ ਲਈ ਕੀ ਚੰਗਾ ਕਰੇਗਾ। Sien die hoofstukਪਵਿੱਤਰ ਬਾਈਬਲ O.V. Bible (BSI)8 ਬੁੱਧਵਾਨ ਨੂੰ ਤਾਂ ਮੂਰਖ ਨਾਲੋਂ ਕੀ ਲਾਭ ਹੈ, ਅਤੇ ਕੰਗਾਲ ਨੂੰ ਕੀ ਹੈ ਜੋ ਜੀਉਂਦਿਆਂ ਦੇ ਅੱਗੇ ਤੁਰਨਾ ਜਾਣਦਾ ਹੈ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਬੁੱਧਵਾਨ ਨੂੰ ਮੂਰਖ ਨਾਲੋਂ ਜ਼ਿਆਦਾ ਕੀ ਲਾਭ ਹੈ ਅਤੇ ਕੰਗਾਲ ਨੂੰ ਜੋ ਜੀਉਂਦਿਆਂ ਦੇ ਅੱਗੇ ਚੱਲਣਾ ਜਾਣਦਾ ਹੈ, ਉਸ ਨੂੰ ਕੀ ਪ੍ਰਾਪਤ ਹੁੰਦਾ ਹੈ? Sien die hoofstuk |