Aanlyn Bybel

- Advertensies -




ਉਪਦੇਸ਼ਕ 7:10 - ਪਵਿੱਤਰ ਬਾਈਬਲ

10 ਇਹ ਨਾ ਆਖੋ, “ਪਿੱਛਲੇ ਚੰਗੇ ਦਿਨਾਂ ਵਿੱਚ ਜ਼ਿੰਦਗੀ ਬਿਹਤਰ ਸੀ। ਹੁਣ ਕੀ ਹੋ ਗਿਆ?” ਇਹ ਸਵਾਲ ਸਿਆਣਪ ਤੋਂ ਨਹੀਂ ਆਉਂਦਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਇਹ ਨਾ ਆਖ ਜੋ ਪਿੱਛਲੇ ਦਿਨ ਏਹਨਾਂ ਨਾਲੋਂ ਕਿੱਕਰ ਚੰਗੇ ਸਨ? ਕਿਉਂ ਜੋ ਤੂੰ ਬੁੱਧ ਨਾਲ ਇਸ ਦੇ ਵਿਖੇ ਨਹੀਂ ਪੁੱਛਿਆ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਇਹ ਨਾ ਆਖ ਕਿ ਪਿਛਲੇ ਦਿਨ ਇਹਨਾਂ ਦਿਨਾਂ ਨਾਲੋਂ ਕਿਉਂ ਚੰਗੇ ਸਨ? ਕਿਉਂ ਜੋ ਤੂੰ ਬੁੱਧ ਨਾਲ ਇਸ ਦੇ ਬਾਰੇ ਨਹੀਂ ਪੁੱਛਦਾ।

Sien die hoofstuk Kopieer




ਉਪਦੇਸ਼ਕ 7:10

Volg ons:

Advertensies


Advertensies