Aanlyn Bybel

- Advertensies -




ਉਪਦੇਸ਼ਕ 7:12 - ਪਵਿੱਤਰ ਬਾਈਬਲ

12 ਸਿਆਣਪ ਦੀ ਢਾਲ ਹੋਣੀ, ਪੈਸੇ ਦੀ ਢਾਲ ਹੋਣ ਦੇ ਬਰਾਬਰ ਹੈ, ਸਿਆਣਪ ਦੁਆਰਾ ਕਮਾਇਆ ਹੋਇਆ ਗਿਆਨ ਹੋਰ ਵੀ ਵੱਧੇਰੇ ਵੱਧੀਆ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਕਿਉਂ ਜੋ ਬੁੱਧ ਦਾ ਸਾਯਾ ਧਨ ਦੇ ਸਾਯੇ ਵਰਗਾ ਹੈ, ਪਰ ਗਿਆਨ ਦਾ ਇੱਕ ਇਹ ਵਾਧਾ ਹੈ, ਜੋ ਬੁੱਧ ਆਪਣੇ ਰੱਖਦਿਆਂ ਦੀ ਜਾਨ ਦੀ ਰਾਖੀ ਕਰਦੀ ਹੈ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਕਿਉਂ ਜੋ ਬੁੱਧ ਦਾ ਸਹਾਰਾ ਧਨ ਦੇ ਸਹਾਰੇ ਵਰਗਾ ਹੈ, ਪਰ ਗਿਆਨ ਦਾ ਇੱਕ ਇਹ ਲਾਭ ਹੈ, ਜੋ ਬੁੱਧ ਆਪਣੇ ਰੱਖਣ ਵਾਲਿਆਂ ਦੀ ਜਾਨ ਦੀ ਰਾਖੀ ਕਰਦੀ ਹੈ।

Sien die hoofstuk Kopieer




ਉਪਦੇਸ਼ਕ 7:12

Volg ons:

Advertensies


Advertensies