ਉਪਦੇਸ਼ਕ 7:13 - ਪਵਿੱਤਰ ਬਾਈਬਲ13 ਉਨ੍ਹਾਂ ਚੀਜ਼ਾਂ ਵੱਲ ਦੇਖੋ, ਜਿਹੜੀਆਂ ਪਰਮੇਸ਼ੁਰ ਨੇ ਬਣਾਈਆਂ ਹਨ। ਕੌਣ ਸਿਧਿਆ ਕਰ ਸੱਕਦਾ ਹੈ ਜਿਸ ਨੂੰ ਪਰਮੇਸ਼ੁਰ ਨੇ ਵਿਂਗਾ ਕੀਤਾ। Sien die hoofstukਪਵਿੱਤਰ ਬਾਈਬਲ O.V. Bible (BSI)13 ਪਰਮੇਸ਼ੁਰ ਦੇ ਕੰਮ ਨੂੰ ਵੇਖ, ਜਿਸ ਨੂੰ ਉਹ ਨੇ ਵਿੰਗਾ ਕੀਤਾ ਹੈ ਉਸ ਨੂੰ ਕੌਣ ਸਿੱਧਾ ਕਰ ਸੱਕਦਾ ਹੈ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਪਰਮੇਸ਼ੁਰ ਦੇ ਕੰਮ ਨੂੰ ਵੇਖ, ਜਿਸ ਨੂੰ ਉਹ ਨੇ ਟੇਡਾ ਕੀਤਾ ਹੈ, ਉਸ ਨੂੰ ਕੌਣ ਸਿੱਧਾ ਕਰ ਸਕਦਾ ਹੈ? Sien die hoofstuk |