ਉਪਦੇਸ਼ਕ 7:14 - ਪਵਿੱਤਰ ਬਾਈਬਲ14 ਜਦੋਂ ਗੱਲਾਂ ਵੱਧੀਆ ਵਾਪਰ ਰਹੀਆਂ ਹੋਣ, ਇਸ ਨੂੰ ਮਾਣੋ। ਅਤੇ ਜਦੋਂ ਮੰਦੀਆਂ ਗੱਲਾਂ ਵਾਪਰ ਰਹੀਆਂ ਹੋਣ, ਇਹ ਸਮਝੋ ਕਿ ਪਰਮੇਸ਼ੁਰ ਨੇ ਬੁਰਾ ਸਮਾਂ ਬਣਾਇਆ ਜਿਵੇਂ ਕਿ ਉਸ ਨੇ ਚੰਗੇ ਸਮੇਂ ਨੂੰ ਬਣਾਇਆ। ਤਾਂ ਜੋ ਲੋਕ ਪਤਾ ਨਾ ਲਗਾ ਸੱਕਣ ਕਿ ਅਗਾਂਹ ਕੀ ਵਾਪਰੇਗਾ। Sien die hoofstukਪਵਿੱਤਰ ਬਾਈਬਲ O.V. Bible (BSI)14 ਸੰਪਤਾ ਦੇ ਦਿਨ ਵਿੱਚ ਨਿਹਾਲ ਹੋ, ਪਰ ਬਿਪਤਾ ਦੇ ਦਿਨ ਵਿੱਚ ਵਿਚਾਰ ਕਰ, ਇਸ ਨੂੰ ਵੀ ਪਰਮੇਸ਼ੁਰ ਨੇ ਉਹ ਦੇ ਨਾਲ ਦਾ ਬਣਾ ਰੱਖਿਆ ਹੈ, ਭਈ ਆਦਮੀ ਕਿਸੇ ਆਉਣ ਵਾਲੀ ਗੱਲ ਨੂੰ ਨਾ ਬੁੱਝੇ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਖੁਸ਼ਹਾਲੀ ਦੇ ਦਿਨ ਵਿੱਚ ਨਿਹਾਲ ਹੋ, ਪਰ ਬਿਪਤਾ ਦੇ ਦਿਨ ਵਿੱਚ ਵਿਚਾਰ ਕਰ, ਇਸ ਨੂੰ ਵੀ ਪਰਮੇਸ਼ੁਰ ਨੇ ਉਹ ਦੇ ਵਰਗਾ ਬਣਾਇਆ ਹੈ, ਤਾਂ ਕਿ ਮਨੁੱਖ ਕਿਸੇ ਆਉਣ ਵਾਲੀ ਗੱਲ ਨੂੰ ਨਾ ਬੁੱਝੇ। Sien die hoofstuk |