Aanlyn Bybel

- Advertensies -




ਉਪਦੇਸ਼ਕ 7:18 - ਪਵਿੱਤਰ ਬਾਈਬਲ

18 ਇਹ ਤੁਹਾਡੇ ਲਈ ਚੰਗਾ ਹੋਵੇਗਾ ਜੇਕਰ ਤੁਸੀਂ ਇੱਕ ਤੇ ਡਟੇ ਰਹੋਁ ਅਤੇ ਦੂਸਰੇ ਨੂੰ ਚੱਲੇ ਨਾ ਜਾਣ ਦੇਵੋਁ, ਕਿਉਂ ਕਿ ਉਹ ਜਿਹੜੇ ਪਰਮੇਸ਼ੁਰ ਤੋਂ ਡਰਦੇ ਹਨ ਦੋਹਾਂ ਨਾਲ ਜੁੜ ਜਾਣਗੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਚੰਗਾ ਹੈ ਜੋ ਤੂੰ ਇਹ ਨੂੰ ਫੜ ਕੇ ਰੱਖੇਂ, ਅਤੇ ਤੂੰ ਇਸ ਤੋਂ ਵੀ ਹੱਥ ਨਾ ਖਿੱਚੇਂ, ਉਹ ਜੋ ਪਰਮੇਸ਼ੁਰ ਤੋਂ ਡਰਦਾ ਹੈ ਓਹਨਾਂ ਸਭਨਾਂ ਵਿੱਚੋਂ ਬਚ ਨਿੱਕਲੇਗਾ।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਚੰਗਾ ਹੈ ਜੋ ਤੂੰ ਇਹ ਨੂੰ ਫੜ੍ਹ ਕੇ ਰੱਖੇਂ ਅਤੇ ਉਸ ਤੋਂ ਵੀ ਹੱਥ ਨਾ ਖਿੱਚੇਂ, ਉਹ ਜੋ ਪਰਮੇਸ਼ੁਰ ਤੋਂ ਡਰਦਾ ਹੈ, ਉਹਨਾਂ ਸਭਨਾਂ ਵਿੱਚੋਂ ਬਚ ਨਿੱਕਲੇਗਾ।

Sien die hoofstuk Kopieer




ਉਪਦੇਸ਼ਕ 7:18

Volg ons:

Advertensies


Advertensies