ਉਪਦੇਸ਼ਕ 7:19 - ਪਵਿੱਤਰ ਬਾਈਬਲ19-20 ਸਿਆਣਪ ਤਾਕਤ ਦਿੰਦੀ ਹੈ। ਇੱਕ ਸਿਆਣਾ ਵਿਅਕਤੀ ਕਿਸੇ ਸ਼ਹਿਰ ਦੇ ਦਸ ਆਗੂਆਂ ਨਾਲੋਂ ਵੱਧੇਰੇ ਸ਼ਕਤੀਸ਼ਾਲੀ ਹੈ। ਇਹ ਗੱਲ ਪੱਕੀ ਹੈ ਕਿ ਧਰਤੀ ਉੱਤੇ ਕੋਈ ਵੀ ਅਜਿਹਾ ਨਹੀਂ ਜਿਹੜਾ ਧਰਮੀ ਹੋਵੇ ਅਤੇ ਜਿਹੜਾ ਕਦੇ ਪਾਪ ਨਹੀਂ ਕਰਦਾ। Sien die hoofstukਪਵਿੱਤਰ ਬਾਈਬਲ O.V. Bible (BSI)19 ਬੁੱਧ ਬੁੱਧਵਾਨ ਨੂੰ ਦਸਾਂ ਹਾਕਮਾਂ ਨਾਲੋਂ ਜੋ ਸ਼ਹਿਰ ਵਿੱਚ ਹੋਣ ਵਧੀਕ ਤਕੜਿਆਂ ਕਰਦੀ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਬੁੱਧ ਬੁੱਧਵਾਨ ਨੂੰ ਸ਼ਹਿਰ ਦੇ ਦਸਾਂ ਤਕੜੇ ਹਾਕਮਾਂ ਦੇ ਨਾਲੋਂ ਜਿਆਦਾ ਤਕੜਾ ਕਰਦੀ ਹੈ। Sien die hoofstuk |