ਉਪਦੇਸ਼ਕ 7:23 - ਪਵਿੱਤਰ ਬਾਈਬਲ23 ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਪਰੱਖਣ ਲਈ ਆਪਣੀ ਸਿਆਣਪ ਇਸਤੇਮਾਲ ਕੀਤੀ। ਮੈਂ ਆਖਿਆ, “ਮੈਂ ਸਿਆਣਾ ਹੋਵਾਂ?” ਪਰ ਸਿਆਣਪ ਮੈਥੋਂ ਬਹੁਤ ਦੂਰ ਹੈ। Sien die hoofstukਪਵਿੱਤਰ ਬਾਈਬਲ O.V. Bible (BSI)23 ਮੈਂ ਬੁੱਧ ਨਾਲ ਇਹ ਸੱਭੋ ਕੁਝ ਪਰਖਿਆ ਹੈ। ਮੈਂ ਆਖਿਆ ਭਈ ਮੈਂ ਬੁੱਧਵਾਨ ਹੋਵਾਂਗਾ ਪਰ ਇਹ ਗੱਲ ਮੈਥੋਂ ਵੱਡੀ ਦੂਰ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਮੈਂ ਬੁੱਧ ਨਾਲ ਇਹ ਸਭ ਕੁਝ ਪਰਖਿਆ ਹੈ। ਮੈਂ ਆਖਿਆ ਕਿ ਮੈਂ ਬੁੱਧਵਾਨ ਹੋਵਾਂਗਾ ਪਰ ਇਹ ਗੱਲ ਮੇਰੀ ਪਹੁੰਚ ਤੋਂ ਦੂਰ ਸੀ Sien die hoofstuk |