ਉਪਦੇਸ਼ਕ 7:25 - ਪਵਿੱਤਰ ਬਾਈਬਲ25 ਮੈਂ ਸਿੱਖਣ ਅਤੇ ਖੋਜ ਕਰਨ ਲਈ, ਸਿਆਣਪ ਦਾ ਪਿੱਛਾ ਕਰਨ ਲਈ ਅਤੇ ਨਤੀਜਾ ਪ੍ਰਾਪਤ ਕਰਨ ਲਈ, ਅਤੇ ਦੁਸ਼ਟਤਾ ਦੀ ਬੇਵਕੂਫੀ ਬਾਰੇ ਸਿੱਖਣ ਲਈ ਆਪਣੇ ਦਿਲ ਵਿੱਚ ਨਿਸ਼ਚਾ ਕਰ ਲਿਆ, ਬੇਵਕੂਫੀ ਪਾਗਲਪਨ ਹੈ। Sien die hoofstukਪਵਿੱਤਰ ਬਾਈਬਲ O.V. Bible (BSI)25 ਮੈਂ ਆਪਣੇ ਮਨ ਨੂੰ ਲਾਇਆ ਭਈ ਜਾਣਾਂ ਅਤੇ ਲੱਭ ਲਵਾਂ ਅਤੇ ਬੁੱਧ ਅਰ ਮੂਲ ਨੂੰ ਭਾਲਾਂ ਅਤੇ ਮੂਰਖਤਾਈ ਦੀ ਬੁਰਿਆਈ ਨੂੰ ਅਤੇ ਮੂਰਖਤਾਈ ਨੂੰ ਜੋ ਸੁਦਾ ਹੈ ਸਮਝਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਮੈਂ ਆਪਣਾ ਮਨ ਲਗਾਇਆ ਕਿ ਬੁੱਧ ਨੂੰ ਜਾਣਾਂ ਅਤੇ ਲੱਭ ਲਵਾਂ ਅਤੇ ਉਸ ਦੇ ਮੁੱਢ ਨੂੰ ਭਾਲਾਂ ਅਤੇ ਮੂਰਖਤਾਈ ਦੀ ਬੁਰਿਆਈ ਅਤੇ ਮੂਰਖਤਾਈ ਜੋ ਪਾਗਲਪਣ ਹੈ, ਉਸ ਨੂੰ ਸਮਝਾਂ। Sien die hoofstuk |