ਉਪਦੇਸ਼ਕ 7:26 - ਪਵਿੱਤਰ ਬਾਈਬਲ26 ਉਹ ਔਰਤ (ਬੇਵਕੂਫੀ) ਮੌਤ ਨਾਲੋਂ ਵੱਧੇਰੇ ਕੌੜੀ ਹੈ, ਉਹ ਇੱਕ ਜਾਲ ਵਰਗੀ ਹੈ, ਉਸ ਦਾ ਦਿਲ ਇੱਕ ਛੇਕ ਹੈ, ਉਸ ਦੇ ਹੱਥ ਬੇੜੀਆਂ ਵਰਗੇ ਹਨ। ਜਿਸ ਬੰਦੇ ਨਾਲ ਪਰਮੇਸ਼ੁਰ ਪ੍ਰਸੰਨ ਹੁੰਦਾ ਹੈ, ਉਸ ਕੋਲੋਂ ਬਚ ਜਾਵੇਗਾ, ਪਰ ਪਾਪੀ ਉਸ ਦੁਆਰਾ ਫੜ ਲਿਆ ਜਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)26 ਮੈਂ ਉਸ ਤੀਵੀਂ ਨੂੰ ਮੌਤ ਨਾਲੋਂ ਕੌੜੀ ਜਾਣਦਾ ਹਾਂ ਜਿਹ ਦੇ ਦਿਲ ਫਾਹੀਆਂ ਅਤੇ ਜਾਲ ਹੈ ਜਿਹਦੇ ਹੱਥ ਬੇੜੀਆਂ ਹਨ। ਜਿਹੜਾ ਪਰਮੇਸ਼ੁਰ ਨੂੰ ਪਰਸੰਨ ਕਰਦਾ ਹੈ ਸੋ ਉਹ ਦੇ ਕੋਲੋਂ ਛੁੱਟੇਗਾ ਪਰ ਪਾਪੀ ਉਸ ਤੋਂ ਫੜਿਆ ਜਾਵੇਗਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਮੈਂ ਉਸ ਇਸਤਰੀ ਨੂੰ ਮੌਤ ਨਾਲੋਂ ਕੌੜੀ ਜਾਣਦਾ ਹਾਂ, ਜਿਸ ਦਾ ਦਿਲ ਫਾਹੀਆਂ ਅਤੇ ਜਾਲ਼ ਹੈ, ਜਿਸ ਦੇ ਹੱਥ ਬੇੜੀਆਂ ਹਨ। ਜਿਹੜਾ ਪਰਮੇਸ਼ੁਰ ਨੂੰ ਪਰਸੰਨ ਕਰਦਾ ਹੈ, ਉਹ ਉਸ ਤੋਂ ਬਚੇਗਾ ਪਰ ਪਾਪੀ ਉਸ ਦਾ ਸ਼ਿਕਾਰ ਹੋ ਜਾਵੇਗਾ Sien die hoofstuk |