ਉਪਦੇਸ਼ਕ 7:3 - ਪਵਿੱਤਰ ਬਾਈਬਲ3 ਹੋਰ ਵੀ ਬਿਹਤਰ ਹੈ ਸੋਗ ਹਾਸੇ ਨਾਲੋਂ। ਕਿਉਂ? ਕਿਉਂਕਿ ਜਦੋਂ ਚਿਹਰਾ ਹੁੰਦਾ ਹੈ ਉਦਾਸ ਸਾਡਾ ਤਾਂ ਦਿਲ ਸਾਡਾ ਬਣ ਜਾਂਦਾ ਹੈ ਨੇਕ। Sien die hoofstukਪਵਿੱਤਰ ਬਾਈਬਲ O.V. Bible (BSI)3 ਹਾਸੀ ਨਾਲੋਂ ਸੋਗ ਚੰਗਾ ਹੈ, ਕਿਉਂ ਜੋ ਮੂੰਹ ਦੀ ਉਦਾਸੀ ਨਾਲ ਮਨ ਸੁਧਰ ਜਾਂਦਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਹਾਸੇ ਨਾਲੋਂ ਦੁੱਖ ਚੰਗਾ ਹੈ, ਕਿਉਂ ਜੋ ਮੂੰਹ ਦੀ ਉਦਾਸੀ ਨਾਲ ਮਨ ਸੁਧਰ ਜਾਂਦਾ ਹੈ। Sien die hoofstuk |