ਉਪਦੇਸ਼ਕ 7:5 - ਪਵਿੱਤਰ ਬਾਈਬਲ5 ਮੂਰਖ ਬੰਦੇ ਵਲੋਂ ਕੀਤੀ ਉਸਤਤ ਨਾਲੋਂ ਬਿਹਤਰ ਹੈ ਸਿਆਣੇ ਬੰਦੇ ਵਲੋਂ ਕੀਤੀ ਆਲੋਚਨਾ। Sien die hoofstukਪਵਿੱਤਰ ਬਾਈਬਲ O.V. Bible (BSI)5 ਮੂਰਖ ਦਾ ਰਾਗ ਸੁਣਨ ਨਾਲੋਂ ਬੁੱਧਵਾਨ ਦੀ ਤਾੜ ਸੁਣਨੀ ਮਨੁੱਖ ਦੇ ਲਈ ਚੰਗੀ ਹੈ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਮੂਰਖਾਂ ਦੇ ਗੀਤ ਸੁਣਨ ਨਾਲੋਂ ਬੁੱਧਵਾਨ ਦੀ ਝਿੜਕ ਸੁਣਨੀ ਮਨੁੱਖ ਦੇ ਲਈ ਚੰਗੀ ਹੈ। Sien die hoofstuk |