ਉਪਦੇਸ਼ਕ 7:6 - ਪਵਿੱਤਰ ਬਾਈਬਲ6 ਮੂਰੱਖਾਂ ਦਾ ਹਾਸਾ ਕਿੰਨਾ ਅਰਬਹੀਣ ਹੁੰਦਾ ਹੈ! ਜਿਵੇਂ ਕੰਡੇ ਪਤੀਲੇ ਹੇਠਾਂ ਬਲਦੇ ਹੋਣ। ਉਹ ਇੰਨੀ ਛੇਤੀ ਬਲਦੇ ਹਨ, ਕਿ ਹਂੁਦਾ ਇਹ ਪਤੀਲੇ ਨੂੰ ਗਰਮ ਨਹੀਂ ਕਰਦੇ। Sien die hoofstukਪਵਿੱਤਰ ਬਾਈਬਲ O.V. Bible (BSI)6 ਕਿਉਂਕਿ ਜਿਹਾ ਕੜਾਹੇ ਦੇ ਹੇਠ ਕੰਡਿਆਂ ਦਾ ਪਟਾਕਾ ਹੁੰਦਾ ਹੈ, ਤਿਹਾ ਹੀ ਮੂਰਖ ਦਾ ਹਾਸਾ ਹੈ। ਇਹ ਵੀ ਵਿਅਰਥ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਕਿਉਂਕਿ ਜਿਵੇਂ ਕੜਾਹੇ ਦੇ ਹੇਠ ਕੰਡਿਆਂ ਦੀ ਅੱਗ ਨਾਲ ਪਟਾਕਾ ਹੁੰਦਾ ਹੈ, ਉਸੇ ਤਰ੍ਹਾਂ ਹੀ ਮੂਰਖ ਦਾ ਹਾਸਾ ਹੈ, ਇਹ ਵੀ ਵਿਅਰਥ ਹੈ। Sien die hoofstuk |