ਉਪਦੇਸ਼ਕ 7:7 - ਪਵਿੱਤਰ ਬਾਈਬਲ7 ਪਰ ਅਤਿਆਚਾਰ ਸਿਆਣੇ ਲੋਕਾਂ ਨੂੰ ਭ੍ਰਸ਼ਟ ਕਰ ਦਿੰਦਾ, ਅਤੇ ਰਿਸ਼ਵਤ ਦਿਮਾਗ ਨੂੰ ਧੁੰਦਲਾ ਕਰ ਦਿੰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)7 ਸੱਚ ਮੁੱਚ ਸਖਤੀ ਬੁੱਧਵਾਨ ਨੂੰ ਕਮਲਾ ਬਣਾ ਦਿੰਦੀ ਹੈ, ਅਤੇ ਵੱਢੀ ਮਨ ਨੂੰ ਵਿਗਾੜਦੀ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਸੱਚ-ਮੁੱਚ ਸਖਤੀ ਬੁੱਧਵਾਨ ਨੂੰ ਕਮਲਾ ਬਣਾ ਦਿੰਦੀ ਹੈ ਅਤੇ ਰਿਸ਼ਵਤ ਬੁੱਧ ਨੂੰ ਵਿਗਾੜ ਦਿੰਦੀ ਹੈ। Sien die hoofstuk |