ਉਪਦੇਸ਼ਕ 8:10 - ਪਵਿੱਤਰ ਬਾਈਬਲ10 ਮੈਂ ਬਦ ਲੋਕਾਂ ਦੀਆਂ ਸ਼ਾਨਦਾਰ ਮਈਅਤਾਂ ਵੀ ਦੇਖੀਆਂ। ਜਦੋਂ ਲੋਕ ਕਿਰਿਆਕਰਮ ਦੀਆਂ ਰਸਮਾਂ ਤੋਂ ਬਾਦ ਘਰ ਪਰਤ ਰਹੇ ਸਨ, ਉਹ ਮਰ ਚੁੱਕੇ ਬੰਦੇ ਬਾਰੇ ਚੰਗੀਆਂ ਗੱਲਾਂ ਕਰ ਰਹੇ ਸਨ। ਇਹ ਉਨ੍ਹਾਂ ਸ਼ਹਿਰਾਂ ਵਿੱਚ ਵੀ ਵਾਪਰਿਆ ਜਿੱਥੇ ਇਨ੍ਹਾਂ ਬਦ ਲੋਕਾਂ ਨੇ ਅਨੇਕਾਂ ਮਾੜੇ ਕੰਮ ਕੀਤੇ ਸਨ। ਇਹ ਵੀ ਅਰਬਹੀਣ ਹੈ। Sien die hoofstukਪਵਿੱਤਰ ਬਾਈਬਲ O.V. Bible (BSI)10 ਤਾਂ ਮੈਂ ਦੁਸ਼ਟਾਂ ਨੂੰ ਦੱਬੀਦਿਆਂ ਡਿੱਠਾ ਜਿਹੜੇ ਪਵਿੱਤਰ ਅਸਥਾਨ ਤੋਂ ਆਉਂਦੇ ਜਾਂਦੇ ਸਨ ਅਤੇ ਜਿਸ ਸ਼ਹਿਰ ਵਿੱਚ ਓਹਨਾਂ ਨੇ ਏਹ ਕੰਮ ਕੀਤੇ ਸਨ ਉਹ ਦੇ ਵਿੱਚ ਹੀ ਓਹ ਵਿਸਾਰੇ ਗਏ। ਇਹ ਵੀ ਵਿਅਰਥ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤਦ ਮੈਂ ਦੁਸ਼ਟਾਂ ਨੂੰ ਦਫ਼ਨਾਏ ਜਾਂਦੇ ਦੇਖਿਆ ਪਰ ਉਹ ਜਿਹੜੇ ਪਵਿੱਤਰ ਸਥਾਨ ਨੂੰ ਆਉਂਦੇ ਜਾਂਦੇ ਸਨ, ਜਿਸ ਸ਼ਹਿਰ ਵਿੱਚ ਉਹਨਾਂ ਨੇ ਚੰਗੇ ਕੰਮ ਕੀਤੇ ਸਨ, ਉਹ ਦੇ ਵਿੱਚ ਹੀ ਭੁਲਾਏ ਗਏ। ਇਹ ਵੀ ਵਿਅਰਥ ਹੈ Sien die hoofstuk |