ਉਪਦੇਸ਼ਕ 8:14 - ਪਵਿੱਤਰ ਬਾਈਬਲ14 ਧਰਤੀ ਉੱਤੇ ਇੱਕ ਅਰਬਹੀਣ ਗੱਲ ਵਾਪਰਦੀ ਹੈ: ਇੱਥੇ ਧਰਮੀ ਲੋਕ ਹਨ, ਜਿਨ੍ਹਾਂ ਨਾਲ ਇੰਝ ਗੱਲਾਂ ਵਾਪਰਦੀਆਂ ਜਿਵੇਂ ਉਹ ਦੁਸ਼ਟ ਹੋਣ, ਅਤੇ ਇੱਥੇ ਦੁਸ਼ਟ ਲੋਕ ਹਨ, ਜਿਂਨ੍ਹਾਂ ਨਾਲ ਇੰਝ ਗਲ਼੍ਲ਼ਾਂ ਵਾਪਰਦੀਆਂ ਹਨ ਜਿਵੇਂ ਉਹ ਧਰਮੀ ਸਨ। ਅਤੇ ਮੈਂ ਆਖਦਾਂ ਕਿ ਇਹ ਵੀ ਅਰਬਹੀਣ ਹੈ। Sien die hoofstukਪਵਿੱਤਰ ਬਾਈਬਲ O.V. Bible (BSI)14 ਇੱਕ ਵਿਅਰਥ ਹੈ ਜੋ ਧਰਤੀ ਉੱਤੇ ਵਰਤਦਾ ਹੈ ਭਈ ਧਰਮੀ ਹਨ ਜਿੰਨ੍ਹਾਂ ਦੇ ਉੱਤੇ ਦੁਸ਼ਟਾਂ ਦੇ ਕੰਮਾਂ ਦੇ ਅਨੁਸਾਰ ਬੀਤਦਾ ਹੈ, ਅਤੇ ਦੁਸ਼ਟ ਹਨ ਜਿੰਨ੍ਹਾਂ ਦੇ ਉੱਤੇ ਧਰਮੀਆਂ ਦੇ ਕੰਮਾਂ ਦੇ ਅਨੁਸਾਰ ਬੀਤਦਾ ਹੈ। ਮੈਂ ਆਖਿਆ, ਇਹ ਵੀ ਵਿਅਰਥ ਹੈ! Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਇੱਕ ਵਿਅਰਥ ਹੈ ਜੋ ਧਰਤੀ ਉੱਤੇ ਵਾਪਰਦਾ ਹੈ ਕਿ ਅਜਿਹੇ ਧਰਮੀ ਹਨ, ਜਿਨ੍ਹਾਂ ਦੇ ਨਾਲ ਉਹ ਹੁੰਦਾ ਹੈ ਜੋ ਦੁਸ਼ਟਾਂ ਦੇ ਨਾਲ ਹੋਣਾ ਚਾਹੀਦਾ ਹੈ ਅਤੇ ਅਜਿਹੇ ਦੁਸ਼ਟ ਹਨ, ਜਿਨ੍ਹਾਂ ਨੇ ਦੇ ਨਾਲ ਉਹ ਹੁੰਦਾ ਹੈ ਜੋ ਧਰਮੀਆਂ ਦੇ ਨਾਲ ਹੋਣਾ ਚਾਹੀਦਾ ਹੈ। ਮੈਂ ਆਖਿਆ, ਇਹ ਵੀ ਵਿਅਰਥ ਹੈ! Sien die hoofstuk |