ਉਪਦੇਸ਼ਕ 8:6 - ਪਵਿੱਤਰ ਬਾਈਬਲ6 ਹਰ ਗੱਲ ਕਰਨ ਦਾ ਸਹੀ ਸਮਾਂ ਅਤੇ ਸਹੀ ਢੰਗ ਹੁੰਦਾ ਹੈ। ਪਰ ਲੋਕਾਂ ਦੀ ਬਦੀ ਉਨ੍ਹਾਂ ਉੱਤੇ ਬੁਰੀ ਤਰ੍ਹਾਂ ਬੋਝ ਪਾ ਦਿੰਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)6 ਕਿਉਂ ਜੋ ਹਰ ਮਨੋਰਥ ਦਾ ਵੇਲਾ ਅਤੇ ਜੋਗਤਾ ਹੈ ਭਾਵੇਂ ਆਦਮੀ ਦੀ ਬਿਪਤਾ ਉਹ ਦੇ ਉੱਤੇ ਵੱਡੀ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਕਿਉਂ ਜੋ ਹਰ ਮਨੋਰਥ ਦਾ ਸਮਾਂ ਅਤੇ ਵਿਧੀ ਹੈ, ਭਾਵੇਂ ਮਨੁੱਖ ਦੀ ਬਿਪਤਾ ਉਹ ਦੇ ਉੱਤੇ ਭਾਰੀ ਹੋਵੇ Sien die hoofstuk |