ਉਪਦੇਸ਼ਕ 9:11 - ਪਵਿੱਤਰ ਬਾਈਬਲ11 ਇਸ ਦੁਨੀਆਂ ਵਿੱਚ, ਮੈਂ ਵੇਖਿਆ ਕਿ ਤੇਜ਼-ਤਰਾਰ ਦੌੜ ਨਹੀਂ ਜਿਤ੍ਤਦਾ, ਸ਼ਕਤੀਸ਼ਾਲੀ ਜੰਗ ਨਹੀਂ ਜਿਤ੍ਤਦਾ, ਸਿਆਣੇ ਨੂੰ ਭੋਜਨ ਨਹੀਂ ਮਿਲਦਾ, ਚਾਲਾਕ ਅਮੀਰ ਨਹੀਂ ਬਣਦਾ, ਸਿੱਖਿਆ ਹੋਇਆ ਪ੍ਰਸਿੱਧ ਨਹੀਂ ਹੁੰਦਾ। ਜਦੋਂ ਬੁਰਾ ਸਮਾਂ ਆਉਂਦਾ, ਹਰ ਇੱਕ ਨਾਲ ਬੁਰੀਆਂ ਗੱਲਾਂ ਵਾਪਰਦੀਆਂ ਹਨ। Sien die hoofstukਪਵਿੱਤਰ ਬਾਈਬਲ O.V. Bible (BSI)11 ਫੇਰ ਮੈਂ ਮੁੜ ਕੇ ਸੂਰਜ ਦੇ ਹੇਠ ਡਿੱਠਾ ਭਈ ਨਾ ਤਾਂ ਕਾਹਲੇ ਦੇ ਲਈ ਦੌੜ ਹੈ, ਨਾ ਸੂਰਮੇ ਦੇ ਲਈ ਜੁੱਧ, ਸਗੋਂ ਬੁੱਧਵਾਨ ਲਈ ਰੋਟੀ ਵੀ ਨਹੀਂ, ਨਾ ਮੱਤ ਵਾਲਿਆਂ ਨੂੰ ਧਨ ਨਾ ਹੀ ਚਤਰਿਆਂ ਨੂੰ ਕਿਰਪਾ ਪਰ ਇਨ੍ਹਾਂ ਸਭਨਾਂ ਨੂੰ ਸਮੇਂ ਸਿਰ ਅਤੇ ਮੌਕੇ ਨਾਲ ਮਿਲਦਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਫੇਰ ਮੈਂ ਮੁੜ ਕੇ ਸੂਰਜ ਦੇ ਹੇਠ ਵੇਖਿਆ ਕਿ ਨਾ ਤਾਂ ਤੇਜ਼ ਦੌੜਨ ਵਾਲੇ ਦੇ ਲਈ ਦੌੜ ਹੈ, ਨਾ ਸੂਰਮੇ ਦੇ ਲਈ ਯੁੱਧ, ਸਗੋਂ ਬੁੱਧਵਾਨ ਲਈ ਰੋਟੀ ਵੀ ਨਹੀਂ, ਨਾ ਸਮਝ ਵਾਲਿਆਂ ਨੂੰ ਧਨ ਅਤੇ ਨਾ ਹੀ ਨਿਪੁੰਨ ਲੋਕਾਂ ਨੂੰ ਕਿਰਪਾ ਪ੍ਰਾਪਤ ਹੁੰਦੀ ਹੈ, ਪਰ ਇਨ੍ਹਾਂ ਸਾਰਿਆਂ ਨੂੰ ਸਮੇਂ ਸਿਰ ਅਤੇ ਮੌਕੇ ਨਾਲ ਹੀ ਮਿਲਦਾ ਹੈ। Sien die hoofstuk |