ਉਪਦੇਸ਼ਕ 9:12 - ਪਵਿੱਤਰ ਬਾਈਬਲ12 ਬੰਦਾ ਕਦੇ ਨਹੀਂ ਜਾਣਦਾ ਕਿ ਉਸ ਨਾਲ ਕੀ ਵਾਪਰੇਗਾ। ਉਹ ਜਾਲ ਵਿੱਚ ਫਸੀ ਹੋਈ ਮੱਛੀ ਵਾਂਗ, ਫ਼ਂਦੇ ਵਿੱਚ ਫਸੇ ਹੋਏ ਪੰਛੀ ਵਾਂਗ ਹੈ, ਆਦਮੀ ਉਨ੍ਹਾਂ ਬੁਰੀਆਂ ਗੱਲਾਂ ਵਿੱਚ ਫਸ ਜਾਂਦਾ ਜਿਹੜੀਆਂ ਅਚਾਨਕ ਉਸ ਦੇ ਨਾਲ ਵਾਪਰਦੀਆਂ ਹਨ। Sien die hoofstukਪਵਿੱਤਰ ਬਾਈਬਲ O.V. Bible (BSI)12 ਨਾਲੇ ਮਨੁੱਖ ਆਪਣਾ ਸਮਾਂ ਵੀ ਨਹੀ ਸਿਆਣਦਾ, ਜਿੱਕਰ ਮੱਛੀਆਂ, ਜਿਹੜੀਆਂ ਬਿਪਤਾ ਦੇ ਜਾਲ ਵਿੱਚ ਫੱਸ ਜਾਂਦੀਆਂ ਹਨ ਅਤੇ ਜਿੱਕਰ ਪੰਛੀ ਫਾਹੀ ਵਿੱਚ ਫਸ ਜਾਂਦੇ ਹਨ ਤਿਹਾ ਹੀ ਆਦਮ ਵੰਸੀ ਵੀ ਬਲਾ ਵਿੱਚ ਜਦ ਅੱਚਣਚੇਤ ਓਹਨਾਂ ਉੱਤੇ ਆ ਪੈਂਦੀ ਹੈ ਫਸ ਜਾਂਦੇ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਨਾਲੇ ਮਨੁੱਖ ਆਪਣਾ ਸਮਾਂ ਵੀ ਨਹੀਂ ਪਹਿਚਾਣਦਾ, ਜਿਵੇਂ ਮੱਛੀਆਂ ਜਿਹੜੀਆਂ ਬਿਪਤਾ ਦੇ ਜਾਲ਼ ਵਿੱਚ ਫਸ ਜਾਂਦੀਆਂ ਹਨ ਅਤੇ ਜਿਵੇਂ ਪੰਛੀ ਜਾਲ਼ ਵਿੱਚ ਫਸ ਜਾਂਦੇ ਹਨ, ਉਸੇ ਤਰ੍ਹਾਂ ਹੀ ਆਦਮ ਵੰਸ਼ੀ ਵੀ ਬਿਪਤਾ ਵਿੱਚ ਫਸ ਜਾਂਦੇ ਹਨ, ਜੋ ਅਚਾਨਕ ਉਹਨਾਂ ਉੱਤੇ ਆ ਪੈਂਦੀ ਹੈ। Sien die hoofstuk |