ਉਪਦੇਸ਼ਕ 9:14 - ਪਵਿੱਤਰ ਬਾਈਬਲ14 ਓੱਥੇ ਇੱਕ ਛੋਟਾ ਜਿਹਾ ਸ਼ਹਿਰ ਸੀ ਜਿਸ ਵਿੱਚ ਬੋੜੇ ਜਿਹੇ ਬੰਦੇ ਰਹਿੰਦੇ ਸਨ। ਇੱਕ ਮਹਾਨ ਰਾਜੇ ਨੇ ਉਸ ਸ਼ਹਿਰ ਦੇ ਖਿਲਾਫ ਜੰਗ ਕੀਤੀ ਅਤੇ ਆਪਣੀਆਂ ਫੌਜਾਂ ਨਾਲ ਉਸ ਨੂੰ ਘੇਰਾ ਪਾ ਲਿਆ। Sien die hoofstukਪਵਿੱਤਰ ਬਾਈਬਲ O.V. Bible (BSI)14 ਇੱਕ ਨਿੱਕਾ ਜਿਹਾ ਸ਼ਹਿਰ ਸੀ ਅਤੇ ਉਹ ਦੇ ਵਿੱਚ ਲੋਕ ਥੋੜੇ ਸਨ। ਉਹ ਦੇ ਉੱਤੇ ਇੱਕ ਵੱਡੇ ਪਾਤਸ਼ਾਹ ਨੇ ਚੜ੍ਹਾਈ ਕੀਤੀ ਅਤੇ ਉਹ ਨੂੰ ਘੇਰਾ ਪਾਇਆ ਅਤੇ ਉਹ ਦੇ ਸਾਹਮਣੇ ਵੱਡੇ ਦਮਦਮੇ ਬੰਨ੍ਹੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ14 ਇੱਕ ਛੋਟਾ ਜਿਹਾ ਸ਼ਹਿਰ ਸੀ ਅਤੇ ਉਹ ਦੇ ਵਿੱਚ ਥੋੜ੍ਹੇ ਜਿਹੇ ਲੋਕ ਸਨ। ਉਹ ਦੇ ਉੱਤੇ ਇੱਕ ਵੱਡੇ ਰਾਜੇ ਨੇ ਹਮਲਾ ਕੀਤਾ ਅਤੇ ਉਹ ਨੂੰ ਘੇਰਾ ਪਾਇਆ ਅਤੇ ਉਹ ਦੇ ਸਾਹਮਣੇ ਵੱਡੇ ਮੋਰਚੇ ਲਾਏ। Sien die hoofstuk |