ਉਪਦੇਸ਼ਕ 9:18 - ਪਵਿੱਤਰ ਬਾਈਬਲ18 ਸਿਆਣਪ ਤਲਵਾਰਾਂ ਅਤੇ ਨੇਜਿਆਂ ਨਾਲੋਂ ਬਿਹਤਰ ਹੈ। ਪਰ ਇੱਕ ਇੱਕਲਾ ਮੂਰਖ ਪਾਪੀ ਬਹੁਤ ਸਾਰੀਆਂ ਚੰਗੀਆਂ ਚੀਜ਼ਾਂ ਨੂੰ ਤਬਾਹ ਕਰ ਸੱਕਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)18 ਜੁੱਧ ਦੇ ਸ਼ਸਤ੍ਰਾਂ ਨਾਲੋਂ ਬੁੱਧ ਚੰਗੀ ਹੈ ਪਰ ਇੱਕ ਪਾਪੀ ਬਹੁਤ ਸਾਰੀ ਭਲਿਆਈ ਦਾ ਨਾਸ ਕਰਦਾ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਯੁੱਧ ਦੇ ਹਥਿਆਰਾਂ ਨਾਲੋਂ ਬੁੱਧ ਚੰਗੀ ਹੈ ਪਰ ਇੱਕ ਪਾਪੀ ਮਨੁੱਖ ਬਹੁਤ ਸਾਰੀ ਭਲਿਆਈ ਦਾ ਨਾਸ ਕਰਦਾ ਹੈ। Sien die hoofstuk |