ਉਪਦੇਸ਼ਕ 9:3 - ਪਵਿੱਤਰ ਬਾਈਬਲ3 ਇਹ ਬਦੀ ਹੈ ਜੋ ਇਸ ਦੁਨੀਆਂ ਵਿੱਚ ਕੀਤੇ ਹਰ ਕਾਸੇ ਵਿੱਚ ਉਪਸਬਿਤ ਹੈ, ਕਿਉਂ ਕਿ ਸਭ ਲੋਕਾਂ ਦਾ ਨਸੀਬ ਇੱਕੋ ਜਿਹਾ ਹੈ। ਅਤੇ ਇਸ ਜਿਂਦਗੀ ਦੌਰਾਨ ਉਨ੍ਹਾਂ ਦੇ ਇਨਸ਼ਾਨੀ ਦਿਲ ਬਦੀ ਅਤੇ ਬੇਵਕੂਫੀ ਨਾਲ ਭਰੇ ਹੋਏ ਹਨ। ਅਤੇ ਬਆਦ ਵਿੱਚ? ਮੁਰਦਿਆਂ ਨਾਲ ਮਿਲ ਜਾਂਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)3 ਸਾਰੀਆਂ ਗੱਲਾਂ ਵਿੱਚ ਜੋ ਸੂਰਜ ਦੇ ਹੇਠ ਹੁੰਦੀਆਂ ਹਨ ਇੱਕ ਇਹ ਬੁਰਿਆਈ ਹੈ ਕਿ ਸਭਨਾਂ ਉੱਤੇ ਇੱਕੋ ਜਿਹੀ ਬੀਤਦੀ ਹੈ, ਹਾਂ, ਆਦਮ ਵੰਸ ਦਾ ਮਨ ਵੀ ਬਦੀ ਨਾਲ ਭਰਪੂਰ ਹੈ ਅਤੇ ਜਦ ਤੋੜੀ ਓਹ ਜੀਉਂਦੇ ਹਨ ਉਨ੍ਹਾਂ ਦੇ ਮਨ ਵਿੱਚ ਸੁਦਾਪੁਣਾ ਰਹਿੰਦਾ ਹੈ ਅਤੇ ਇਹ ਦੇ ਪਿੱਛੋਂ ਫੇਰ ਮੁਰਦਿਆਂ ਵਿੱਚ ਚਲੇ ਜਾਂਦੇ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਸਾਰੀਆਂ ਗੱਲਾਂ ਵਿੱਚ ਜੋ ਸੂਰਜ ਦੇ ਹੇਠ ਹੁੰਦੀਆਂ ਹਨ, ਇੱਕ ਇਹ ਬੁਰਿਆਈ ਹੈ ਕਿ ਸਭਨਾਂ ਉੱਤੇ ਇੱਕੋ ਜਿਹੀ ਵਾਪਰਦੀ ਹੈ, ਹਾਂ, ਆਦਮ ਵੰਸ਼ ਦਾ ਮਨ ਵੀ ਬਦੀ ਨਾਲ ਭਰਪੂਰ ਹੈ ਅਤੇ ਜਦ ਤੱਕ ਉਹ ਜੀਉਂਦੇ ਹਨ ਉਨ੍ਹਾਂ ਦੇ ਮਨ ਵਿੱਚ ਪਾਗਲਪਣ ਰਹਿੰਦਾ ਹੈ ਅਤੇ ਇਸ ਤੋਂ ਬਾਅਦ ਫੇਰ ਮੁਰਦਿਆਂ ਵਿੱਚ ਚਲੇ ਜਾਂਦੇ ਹਨ। Sien die hoofstuk |