ਉਪਦੇਸ਼ਕ 9:5 - ਪਵਿੱਤਰ ਬਾਈਬਲ5 ਜਿਉਂਦੇ ਲੋਕ ਜਾਣਦੇ ਹਨ ਕਿ ਉਹ ਮਰ ਜਾਣਗੇ, ਪਰ ਇੱਕ ਮੁਰਦਾ ਬੰਦਾ ਕੁਝ ਵੀ ਨਹੀਂ ਜਾਣਦਾ। ਮੁਰਦਾ ਲੋਕਾਂ ਲਈ ਹੋਰ ਕੋਈ ਇਨਾਮ ਨਹੀਂ ਹੁੰਦਾ। ਲੋਕੀ ਛੇਤੀ ਹੀ ਇਨ੍ਹਾਂ ਨੂੰ ਭੁੱਲ ਜਾਣਗੇ। Sien die hoofstukਪਵਿੱਤਰ ਬਾਈਬਲ O.V. Bible (BSI)5 ਜੀਉਂਦੇ ਤਾਂ ਜਾਣਦੇ ਹਨ ਜੋ ਅਸੀਂ ਮਰਾਂਗੇ ਪਰ ਮੋਏ ਕੁਝ ਵੀ ਨਹੀਂ ਜਾਣਦੇ ਅਤੇ ਓਹਨਾਂ ਦੇ ਲਈ ਹੋਰ ਕੋਈ ਬਦਲਾ ਨਹੀਂ ਕਿਉਂ ਜੋ ਉਨ੍ਹਾਂ ਦਾ ਚੇਤਾ ਜਾਂਦਾ ਰਹਿੰਦਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਜੀਉਂਦੇ ਤਾਂ ਜਾਣਦੇ ਹਨ ਕਿ ਅਸੀਂ ਮਰਾਂਗੇ ਪਰ ਮਰੇ ਹੋਏ ਕੁਝ ਵੀ ਨਹੀਂ ਜਾਣਦੇ ਅਤੇ ਉਹਨਾਂ ਦੇ ਲਈ ਹੋਰ ਕੋਈ ਫਲ ਨਹੀਂ, ਕਿਉਂ ਜੋ ਉਨ੍ਹਾਂ ਦਾ ਚੇਤਾ ਮਿਟ ਗਿਆ ਹੈ। Sien die hoofstuk |