ਉਪਦੇਸ਼ਕ 9:6 - ਪਵਿੱਤਰ ਬਾਈਬਲ6 ਉਨ੍ਹਾਂ ਦਾ ਪਿਆਰ, ਨਫਰਤ, ਈਰਖਾ, ਸਭ ਕਾਸੇ ਦਾ ਅੰਤ ਹੋ ਜਾਂਦਾ ਹੈ। ਅਤੇ ਮਰੇ ਹੋਏ ਲੋਕ ਕਦੀ ਵੀ ਉਨ੍ਹਾਂ ਗੱਲਾਂ ਵਿੱਚ ਹਿੱਸਾ ਨਹੀਂ ਲੈ ਸੱਕਦੇ ਜਿਹੜੀਆਂ ਧਰਤੀ ਉੱਪਰ ਵਾਪਰਦੀਆਂ ਹਨ। Sien die hoofstukਪਵਿੱਤਰ ਬਾਈਬਲ O.V. Bible (BSI)6 ਉਨ੍ਹਾਂ ਦੀ ਪ੍ਰੀਤ ਅਤੇ ਵੈਰ ਅਰ ਉਨ੍ਹਾਂ ਦੀ ਈਰਖਾ ਹੁਣ ਮੁੱਕ ਗਏ ਅਤੇ ਸਦਾ ਤੋੜੀ ਸਭਨਾਂ ਕੰਮਾਂ ਵਿੱਚ ਜੋ ਸੂਰਜ ਦੇ ਹੇਠ ਕੀਤੇ ਜਾਂਦੇ ਹਨ ਉਨ੍ਹਾਂ ਦਾ ਕੋਈ ਭਾਗ ਨਹੀਂ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਉਨ੍ਹਾਂ ਦੀ ਪ੍ਰੀਤ ਅਤੇ ਵੈਰ ਅਤੇ ਉਨ੍ਹਾਂ ਦੀ ਈਰਖਾ ਹੁਣ ਮੁੱਕ ਗਏ ਅਤੇ ਸਦਾ ਲਈ ਸਭਨਾਂ ਕੰਮਾਂ ਵਿੱਚ ਜੋ ਸੂਰਜ ਦੇ ਹੇਠ ਕੀਤੇ ਜਾਂਦੇ ਹਨ, ਉਨ੍ਹਾਂ ਦਾ ਕੋਈ ਭਾਗ ਨਹੀਂ। Sien die hoofstuk |