ਉਪਦੇਸ਼ਕ 9:7 - ਪਵਿੱਤਰ ਬਾਈਬਲ7 ਇਸ ਲਈ ਜਾਓ ਅਤੇ ਆਪਣੇ ਭੋਜਨ ਦਾ ਸੁਆਦ ਮਾਣੋ। ਆਪਣੀ ਮੈਅ ਪੀਓ ਅਤੇ ਪ੍ਰਸੰਨ ਹੋਵੋ। ਕਿਉਂ ਜੋ ਪਰਮੇਸ਼ੁਰ ਤੁਹਾਡੀਆਂ ਕਰਨੀਆਂ ਨਾਲ ਪ੍ਰਸੰਨ ਹੈ। Sien die hoofstukਪਵਿੱਤਰ ਬਾਈਬਲ O.V. Bible (BSI)7 ਆਪਣੇ ਰਾਹ ਤੁਰਿਆ ਜਾਹ, ਅਨੰਦ ਨਾਲ ਆਪਣੀ ਰੋਟੀ ਖਾਹ, ਅਤੇ ਮੌਜ ਨਾਲ ਆਪਣੀ ਮੈ ਪੀ, ਕਿਉਂ ਜੋ ਹੁਣ ਪਰਮੇਸ਼ੁਰ ਨੇ ਤੇਰੇ ਕੰਮਾਂ ਨੂੰ ਪਸੰਦ ਕੀਤਾ ਹੈ। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਆਪਣੇ ਰਾਹ ਤੁਰਿਆ ਜਾ, ਅਨੰਦ ਨਾਲ ਆਪਣੀ ਰੋਟੀ ਖਾ ਅਤੇ ਮੌਜ ਨਾਲ ਆਪਣੀ ਮਧ ਪੀ, ਕਿਉਂ ਜੋ ਹੁਣ ਪਰਮੇਸ਼ੁਰ ਨੇ ਤੇਰੇ ਕੰਮਾਂ ਨੂੰ ਪਸੰਦ ਕੀਤਾ ਹੈ। Sien die hoofstuk |