ਅਫ਼ਸੁਸ 1:1 - ਪਵਿੱਤਰ ਬਾਈਬਲ1 ਇਹ ਪੱਤਰ ਮਸੀਹ ਯਿਸੂ ਦੇ ਰਸੂਲ ਪੌਲੁਸ ਵੱਲੋਂ ਹੈ। ਮੈਂ ਰਸੂਲ ਇਸ ਲਈ ਬਣਿਆ ਹਾਂ ਕਿ ਇਹ ਪਰਮੇਸ਼ੁਰ ਦੀ ਰਜ਼ਾ ਸੀ। ਇਹ ਪੱਤਰ ਮਸੀਹ ਯਿਸੂ ਵਿੱਚ ਵਿਸ਼ਵਾਸ ਰੱਖਣ ਵਾਲੇ ਨਿਹਚਾਵਾਨਾਂ, ਅਫ਼ਸੁਸ ਵਿੱਚ ਰਹਿੰਦੇ ਪਰਮੇਸ਼ੁਰ ਦੇ ਪਵਿੱਤਰ ਲੋਕਾਂ ਨੂੰ ਲਿਖਿਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)1 ਲਿਖਤੁਮ ਪੌਲੁਸ ਜਿਹੜਾ ਪਰਮੇਸ਼ੁਰ ਦੀ ਇੱਛਿਆ ਤੋਂ ਮਸੀਹ ਯਿਸੂ ਦਾ ਰਸੂਲ ਹਾਂ । ਅੱਗੇ ਜੋਗ ਉੁਨ੍ਹਾਂ ਸੰਤਾਂ ਨੂੰ ਜਿਹੜੇ ਅਫ਼ਸੁਸ ਵਿੱਚ ਵੱਸਦੇ ਹਨ ਅਤੇ ਮਸੀਹ ਯਿਸੂ ਵਿੱਚ ਨਿਹਚਾਵਾਨ ਹਨ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ1 ਪੌਲੁਸ, ਜੋ ਪਰਮੇਸ਼ੁਰ ਦੀ ਮਰਜ਼ੀ ਤੋਂ ਮਸੀਹ ਯਿਸੂ ਦਾ ਰਸੂਲ ਹਾਂ! ਅੱਗੇ ਯੋਗ ਉਨ੍ਹਾਂ ਸੰਤਾਂ ਨੂੰ ਜਿਹੜੇ ਅਫ਼ਸੁਸ ਵਿੱਚ ਵੱਸਦੇ ਹਨ ਅਤੇ ਮਸੀਹ ਯਿਸੂ ਵਿੱਚ ਵਿਸ਼ਵਾਸਯੋਗ ਹਨ, Sien die hoofstukਪਵਿੱਤਰ ਬਾਈਬਲ (Revised Common Language North American Edition)1 ਪੌਲੁਸ ਦੇ ਵੱਲੋਂ ਜਿਹੜਾ ਪਰਮੇਸ਼ਰ ਦੀ ਇੱਛਾ ਦੇ ਨਾਲ ਮਸੀਹ ਯਿਸੂ ਦਾ ਰਸੂਲ ਹੈ, ਅਫ਼ਸੁਸ ਦੀ ਕਲੀਸੀਯਾ ਨੂੰ, Sien die hoofstukਪੰਜਾਬੀ ਮੌਜੂਦਾ ਤਰਜਮਾ1 ਪੌਲੁਸ ਜੋ ਪਰਮੇਸ਼ਵਰ ਦੀ ਇੱਛਾ ਦੁਆਰਾ ਯਿਸ਼ੂ ਮਸੀਹ ਦਾ ਇੱਕ ਰਸੂਲ ਹੈ। ਅਫ਼ਸੁਸ ਵਿੱਚ ਪਰਮੇਸ਼ਵਰ ਦੇ ਪਵਿੱਤਰ ਲੋਕਾਂ ਨੂੰ, ਜੋ ਮਸੀਹ ਯਿਸ਼ੂ ਵਿੱਚ ਵਫ਼ਾਦਾਰ ਹਨ: Sien die hoofstukPunjabi Standard Bible1 ਮੇਰੇ ਪੌਲੁਸ ਵੱਲੋਂ ਜੋ ਪਰਮੇਸ਼ਰ ਦੀ ਇੱਛਾ ਨਾਲ ਮਸੀਹ ਯਿਸੂ ਦਾ ਰਸੂਲ ਹਾਂ, ਅਫ਼ਸੁਸ ਵਿਚਲੇ ਸੰਤਾਂ ਅਤੇ ਮਸੀਹ ਯਿਸੂ ਦੇ ਵਿਸ਼ਵਾਸੀਆਂ ਨੂੰ; Sien die hoofstuk |