Aanlyn Bybel

- Advertensies -




ਅਫ਼ਸੁਸ 1:14 - ਪਵਿੱਤਰ ਬਾਈਬਲ

14 ਇਹ ਪਵਿੱਤਰ ਆਤਮਾ ਦੀ ਸਾਖੀ ਹੈ ਕਿ ਅਸੀਂ ਉਹ ਸਾਰੀਆਂ ਚੀਜ਼ਾਂ ਪ੍ਰਾਪਤ ਕਰਾਂਗੇ ਜਿਨ੍ਹਾਂ ਦਾ ਪਰਮੇਸ਼ੁਰ ਨੇ ਆਪਣੇ ਲੋਕਾਂ ਨਾਲ ਵਾਇਦਾ ਕੀਤਾ ਸੀ। ਇਹ ਉਨ੍ਹਾਂ ਲੋਕਾਂ ਨੂੰ ਅਜ਼ਾਦ ਕਰ ਦੇਵੇਗਾ ਜਿਹੜੇ ਲੋਕ ਪਰਮੇਸ਼ੁਰ ਨਾਲ ਸੰਬੰਧਿਤ ਹਨ। ਇਸ ਸਭ ਕਾਸੇ ਦਾ ਉਦੇਸ਼ ਪਰਮੇਸ਼ੁਰ ਦੀ ਮਹਿਮਾ ਨੂੰ ਉਸਤਤਿ ਲਿਆਉਣਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

14 ਇਹ ਪਰਮੇਸ਼ੁਰ ਦੇ ਨਿੱਜ ਦਿਆਂ ਲੋਕਾਂ ਦੇ ਨਿਸਤਾਰੇ ਦੇ ਲਈ ਸਾਡੇ ਅਧਕਾਰ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਉਸਤਤ ਹੋਵੇ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

14 ਇਹ ਪਰਮੇਸ਼ੁਰ ਦੇ ਆਪਣੇ ਲੋਕਾਂ ਦੇ ਛੁਟਕਾਰੇ ਦੇ ਲਈ ਸਾਡੀ ਵਿਰਾਸਤ ਦੀ ਸਾਈ ਹੈ ਕਿ ਉਹ ਦੀ ਮਹਿਮਾ ਦੀ ਵਡਿਆਈ ਹੋਵੇ l

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

14 ਇਹ ਪਵਿੱਤਰ ਆਤਮਾ ਪਰਮੇਸ਼ਰ ਨੇ ਬਿਆਨੇ ਦੇ ਤੌਰ ਤੇ ਆਪਣੇ ਵਿਰਸੇ ਦੇ ਵਾਅਦੇ ਦੇ ਅਨੁਸਾਰ ਆਪਣੇ ਲੋਕਾਂ ਦੀ ਮੁਕਤੀ ਦੇ ਲਈ ਦਿੱਤਾ । ਉਹਨਾਂ ਦੀ ਮਹਿਮਾ ਅਤੇ ਵਡਿਆਈ ਹੋਵੇ !

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

14 ਇਹ ਸਾਨੂੰ ਸਾਡੀ ਵਿਰਾਸਤ ਲਈ, ਪਰਮੇਸ਼ਵਰ ਦੇ ਆਪਣੇ ਲੋਕਾਂ ਦੇ ਰੂਪ ਵਿੱਚ ਛੁਟਕਾਰਾ, ਅਤੇ ਉਸਦੀ ਮਹਿਮਾ ਦੀ ਉਸਤਤ ਲਈ ਇੱਕ ਕਮਾਈ ਦੇ ਰੂਪ ਵਿੱਚ ਦਿੱਤੇ ਗਏ ਹਨ।

Sien die hoofstuk Kopieer

Punjabi Standard Bible

14 ਉਹ ਉਸ ਦੇ ਮੁੱਲ ਲਏ ਹੋਇਆਂ ਦੇ ਛੁਟਕਾਰੇ ਲਈ ਸਾਡੀ ਮਿਰਾਸ ਦਾ ਬਿਆਨਾ ਹੈ ਤਾਂਕਿ ਉਸ ਦੀ ਮਹਿਮਾ ਦੀ ਉਸਤਤ ਹੋਵੇ।

Sien die hoofstuk Kopieer




ਅਫ਼ਸੁਸ 1:14

Volg ons:

Advertensies


Advertensies