ਅਫ਼ਸੁਸ 1:19 - ਪਵਿੱਤਰ ਬਾਈਬਲ19 ਅਤੇ ਤੁਸੀਂ ਜਾਣ ਜਾਵੋਂਗੇ ਕਿ ਸਾਡੇ ਵਿਸ਼ਵਾਸੀਆਂ ਲਈ, ਪਰਮੇਸ਼ੁਰ ਦੀ ਸ਼ਕਤੀ ਬਹੁਤ ਮਹਾਨ ਹੈ। Sien die hoofstukਪਵਿੱਤਰ ਬਾਈਬਲ O.V. Bible (BSI)19 ਅਤੇ ਅਸਾਂ ਨਿਹਚਾਵਾਨਾਂ ਵੱਲ ਉਹ ਦੀ ਸਮਰੱਥਾ ਦਾ ਅਤਯੰਤ ਵੱਡਾਪਣ ਉਹ ਦੀ ਵੱਡੀ ਸ਼ਕਤੀ ਦੇ ਅਮਲ ਅਨੁਸਾਰ ਕੀ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਉਸ ਦੀ ਸਮਰੱਥਾ, ਸਾਡੇ ਵਿਸ਼ਵਾਸ ਕਰਨ ਵਾਲਿਆਂ ਦੇ ਲਈ ਬਹੁਤ ਮਹਾਨ ਹੈ! ਇਹ ਸਭ ਉਸ ਦੀ ਵੱਡੀ ਸ਼ਕਤੀ ਦੇ ਕਾਰਜ ਅਨੁਸਾਰ ਹੈ Sien die hoofstukਪਵਿੱਤਰ ਬਾਈਬਲ (Revised Common Language North American Edition)19 ਉਹਨਾਂ ਦੀ ਸਮਰੱਥਾ ਕਿੰਨੀ ਮਹਾਨ ਹੈ ਜਿਹੜੀ ਸਾਡੇ ਵਿਸ਼ਵਾਸ ਕਰਨ ਵਾਲਿਆਂ ਵਿੱਚ ਕੰਮ ਕਰਦੀ ਹੈ । ਇਹ ਸਮਰੱਥਾ ਹੀ ਮਹਾਨ ਬਲ ਹੈ Sien die hoofstukਪੰਜਾਬੀ ਮੌਜੂਦਾ ਤਰਜਮਾ19 ਅਤੇ ਸਾਡੇ ਵਿਸ਼ਵਾਸੀਆਂ ਲਈ ਉਸਦੀ ਸ਼ਕਤੀ ਕਿੰਨੀ ਮਹਾਨ ਹੈ। ਉਹ ਸ਼ਕਤੀ ਉਹੀ ਹੈ ਜੋ ਸ਼ਕਤੀਸ਼ਾਲੀ ਤਾਕਤ ਹੈ। Sien die hoofstukPunjabi Standard Bible19 ਅਤੇ ਇਹ ਵੀ ਕਿ ਉਸ ਦੀ ਸ਼ਕਤੀ ਦੇ ਪ੍ਰਭਾਵ ਦੇ ਕੰਮ ਅਨੁਸਾਰ ਉਸ ਦੀ ਸਮਰੱਥਾ ਸਾਡੇ ਲਈ ਜਿਹੜੇ ਵਿਸ਼ਵਾਸ ਕਰਦੇ ਹਾਂ ਕਿੰਨੀ ਮਹਾਨ ਹੈ, Sien die hoofstuk |