ਅਫ਼ਸੁਸ 1:23 - ਪਵਿੱਤਰ ਬਾਈਬਲ23 ਕਲੀਸਿਯਾ ਮਸੀਹ ਦਾ ਸਰੀਰ ਹੈ। ਕਲੀਸਿਯਾ ਮਸੀਹ ਨਾਲ ਭਰਪੂਰ ਹੈ। ਉਹ ਹਰ ਢੰਗ ਨਾਲ ਸਾਰੀਆਂ ਚੀਜ਼ਾਂ ਸੰਪੂਰਣ ਬਨਾਉਂਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)23 ਇਹ ਉਸ ਦੀ ਦੇਹ ਹੈ ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੋ ਕੁਝ ਭਰਦਾ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਇਹ ਉਸ ਦੀ ਦੇਹ ਹੈ, ਅਰਥਾਤ ਉਸ ਦੀ ਭਰਪੂਰੀ ਜਿਹੜਾ ਸਭਨਾਂ ਵਿੱਚ ਸੱਭੋ ਕੁਝ ਪੂਰਾ ਕਰਦਾ ਹੈ! Sien die hoofstukਪਵਿੱਤਰ ਬਾਈਬਲ (Revised Common Language North American Edition)23 ਕਲੀਸੀਯਾ ਉਹਨਾਂ ਦਾ ਸਰੀਰ ਹੈ, ਉਹ ਹੀ ਉਸ ਦੀ ਭਰਪੂਰੀ ਹਨ ਜਿਹੜੇ ਸਭ ਕੁਝ ਸੰਪੂਰਨ ਕਰਦੇ ਹਨ । Sien die hoofstukਪੰਜਾਬੀ ਮੌਜੂਦਾ ਤਰਜਮਾ23 ਕਲੀਸਿਆ, ਜੋ ਉਸਦਾ ਸਰੀਰ ਹੈ, ਉਸਦੀ ਸੰਪੂਰਨਤਾ, ਜੋ ਹਰ ਇੱਕ ਵਿੱਚ ਸਭ ਕੁਝ ਭਰਦਾ ਹੈ। Sien die hoofstukPunjabi Standard Bible23 ਜੋ ਉਸ ਦੀ ਦੇਹ ਅਰਥਾਤ ਉਸ ਦੀ ਭਰਪੂਰੀ ਹੈ ਜਿਹੜਾ ਸਭ ਵਿੱਚ ਸਭ ਕੁਝ ਪੂਰਾ ਕਰਦਾ ਹੈ। Sien die hoofstuk |