ਅਫ਼ਸੁਸ 1:6 - ਪਵਿੱਤਰ ਬਾਈਬਲ6 ਇਹ ਪਰਮੇਸ਼ੁਰ ਨੂੰ ਉਸਤਤਿ ਦਿੰਦੀ ਹੈ ਕਿਉਂ ਜੋ ਉਸ ਨੇ ਕਿਰਪਾ ਦਿਖਾਈ। ਪਰਮੇਸ਼ੁਰ ਨੇ ਆਪਣੀ ਕਿਰਪਾ ਸਾਡੇ ਉੱਤੇ ਮੁਫ਼ਤ ਕੀਤੀ ਹੈ ਉਸ ਨੇ ਸਾਡੇ ਉੱਪਰ ਇਹ ਕਿਰਪਾ ਮਸੀਹ ਵਿੱਚ ਦਿੱਤੀ ਜਿਸ ਨੂੰ ਉਹ ਪਿਆਰ ਕਰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)6 ਭਈ ਉਹ ਦੀ ਕਿਰਪਾ ਦੀ ਮਹਿਮਾ ਦੀ ਉਸਤਤ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਵਿੱਚ ਸਾਨੂੰ ਬਖ਼ਸ਼ ਦਿੱਤੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਕਿ ਉਹ ਦੀ ਕਿਰਪਾ ਦੀ ਮਹਿਮਾ ਦੀ ਵਡਿਆਈ ਹੋਵੇ ਜਿਹੜੀ ਉਹ ਨੇ ਉਸ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ ਦਿੱਤੀ! Sien die hoofstukਪਵਿੱਤਰ ਬਾਈਬਲ (Revised Common Language North American Edition)6 ਤਾਂ ਜੋ ਅਸੀਂ ਪਰਮੇਸ਼ਰ ਦੀ ਮਹਾਨ ਕਿਰਪਾ ਦੇ ਲਈ ਉਹਨਾਂ ਦੀ ਵਡਿਆਈ ਕਰੀਏ ਜਿਹੜੀ ਉਹਨਾਂ ਨੇ ਸਾਨੂੰ ਆਪਣੇ ਪਿਆਰੇ ਪੁੱਤਰ ਦੁਆਰਾ ਵਰਦਾਨ ਵਿੱਚ ਮੁਫ਼ਤ ਦਿੱਤੀ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ6 ਉਸ ਦੀ ਮਹਾਨ ਕਿਰਪਾ ਦੀ ਉਸਤਤ ਹੋਵੇ, ਜੋ ਉਸਨੇ ਆਪਣੇ ਪਿਆਰੇ ਪੁੱਤਰ ਵਿੱਚ ਸਾਡੇ ਉੱਤੇ ਮੁਫ਼ਤ ਵਿੱਚ ਬਖ਼ਸ਼ ਦਿੱਤੀ ਹੈ। Sien die hoofstukPunjabi Standard Bible6 ਤਾਂਕਿ ਉਸ ਦੀ ਉਸ ਮਹਿਮਾਮਈ ਕਿਰਪਾ ਦੀ ਉਸਤਤ ਹੋਵੇ ਜੋ ਉਸ ਨੇ ਆਪਣੇ ਪਿਆਰੇ ਪੁੱਤਰ ਵਿੱਚ ਸਾਨੂੰ ਬਖਸ਼ੀ। Sien die hoofstuk |