ਅਫ਼ਸੁਸ 1:8 - ਪਵਿੱਤਰ ਬਾਈਬਲ8 ਪਰਮੇਸ਼ੁਰ ਨੇ ਆਪਣੀ ਪੂਰੀ ਕਿਰਪਾ ਸਿਆਣਪ ਅਤੇ ਗਿਆਨ ਸਾਡੇ ਉੱਤੇ ਮੁਫ਼ਤੀ ਛਿੜਕਿਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)8 ਜਿਸ ਕਿਰਪਾ ਨੂੰ ਉਹ ਨੇ ਸਾਰੇ ਗਿਆਨ ਅਤੇ ਬੁੱਧ ਨਾਲ ਸਾਨੂੰ ਚੋਖਾ ਦਿੱਤਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਜਿਸ ਕਿਰਪਾ ਨੂੰ ਉਹ ਨੇ ਸਾਰੇ ਗਿਆਨ ਅਤੇ ਬੁੱਧ ਨਾਲ ਸਾਨੂੰ ਵਧੇਰੇ ਦਿੱਤਾ! Sien die hoofstukਪਵਿੱਤਰ ਬਾਈਬਲ (Revised Common Language North American Edition)8 ਜਿਹੜੀ ਉਹਨਾਂ ਨੇ ਸਾਨੂੰ ਬਹੁਤਾਤ ਵਿੱਚ ਦਿੱਤੀ ਹੈ । ਉਹਨਾਂ ਨੇ ਆਪਣੀ ਸੰਪੂਰਨ ਸਮਝ ਅਤੇ ਬੁੱਧੀ ਨਾਲ Sien die hoofstukਪੰਜਾਬੀ ਮੌਜੂਦਾ ਤਰਜਮਾ8 ਇਹ ਕਿਰਪਾ ਉਸਨੇ ਆਪਣੀ ਸਾਰੀ ਬੁੱਧੀ ਅਤੇ ਜ਼ਮੀਰ ਨਾਲ ਸਾਡੇ ਉੱਤੇ ਭਰਪੂਰ ਰੂਪ ਵਿੱਚ ਦਿੱਤੀ ਹੈ। Sien die hoofstukPunjabi Standard Bible8 ਜਿਹੜੀ ਉਸ ਨੇ ਸਾਰੇ ਗਿਆਨ ਅਤੇ ਸਮਝ ਨਾਲ ਸਾਨੂੰ ਬਹੁਤਾਇਤ ਨਾਲ ਦਿੱਤੀ। Sien die hoofstuk |