Aanlyn Bybel

- Advertensies -




ਅਫ਼ਸੁਸ 2:11 - ਪਵਿੱਤਰ ਬਾਈਬਲ

11 ਤੁਸੀਂ ਗੈਰ ਯਹੂਦੀਆਂ ਦੇ ਤੌਰ ਤੇ ਜਨਮੇ ਸੀ। ਤੁਸੀਂ ਉਹ ਲੋਕ ਹੋ ਜਿਨ੍ਹਾਂ ਨੂੰ ਯਹੂਦੀ “ਬੇ-ਸੁੰਨਤੀਏ” ਆਖਦੇ ਹਨ। ਉਹ ਯਹੂਦੀ ਜਿਹੜੇ ਤੁਹਾਨੂੰ “ਬੇ-ਸੁੰਨਤੀਏ” ਆਖਦੇ ਹਨ ਉਹ ਆਪਣੇ ਆਪ ਨੂੰ “ਸੁੰਨਤੀ” ਅਖਵਾਉਂਦੇ ਹਨ। ਉਨ੍ਹਾਂ ਦੀ ਸੁੰਨਤ ਅਜਿਹੀ ਹੈ ਜਿਹੜੀ ਉਹ ਖੁਦ ਆਪਣੇ ਸਰੀਰਾਂ ਉੱਪਰ ਕਰਦੇ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

11 ਇਸ ਲਈ ਚੇਤੇ ਕਰੋ ਭਈ ਅੱਗੇ ਤੁਸੀਂ ਸਰੀਰ ਤੋਂ ਸਰਬੰਧ ਕਰਕੇ ਪਰਾਈਆਂ ਕੌਮਾਂ ਦੇ ਲੋਕ ਸਾਓ ਅਤੇ ਉਨ੍ਹਾਂ ਤੋਂ ਜਿਨ੍ਹਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਾਉਂਦੇ ਸਾਓ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਇਸ ਲਈ ਚੇਤੇ ਕਰੋ ਕਿ ਅੱਗੇ ਤੁਸੀਂ ਸਰੀਰ ਦੇ ਅਨੁਸਾਰ ਪਰਾਈਆਂ ਕੌਮਾਂ ਦੇ ਲੋਕ ਸੀ ਅਤੇ ਉਨ੍ਹਾਂ ਤੋਂ ਜਿਹਨਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸੀ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

11 ਇਸ ਲਈ ਯਾਦ ਰੱਖੋ ਕਿ ਪਹਿਲਾਂ ਤੁਸੀਂ ਜਿਹੜੇ ਜਨਮ ਤੋਂ ਪਰਾਈ ਕੌਮ ਹੋ ਅਤੇ ‘ਸੁੰਨਤੀਆਂ’ ਦੁਆਰਾ ਹੱਥਾਂ ਨਾਲ ਕੀਤੀ ਰਸਮ ਕਾਰਨ ‘ਅਸੁੰਨਤੀ’ ਅਖਵਾਉਂਦੇ ਸੀ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

11 ਇਸ ਲਈ, ਯਾਦ ਰੱਖੋ ਕਿ ਜੋ ਤੁਸੀਂ ਜਨਮ ਤੋਂ ਗ਼ੈਰ-ਯਹੂਦੀ ਹੋ ਅਤੇ ਉਨ੍ਹਾਂ ਤੋਂ ਜਿਹਨਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ ਅਸੁੰਨਤੀ ਅਖਵਾਉਂਦੇ ਸੀ।

Sien die hoofstuk Kopieer

Punjabi Standard Bible

11 ਸੋ ਯਾਦ ਕਰੋ ਕਿ ਇੱਕ ਸਮੇਂ ਤੁਸੀਂ ਸਰੀਰ ਕਰਕੇ ਪਰਾਈਆਂ ਕੌਮਾਂ ਦੇ ਲੋਕ ਸੀ ਅਤੇ ਉਨ੍ਹਾਂ ਦੁਆਰਾ ਜਿਨ੍ਹਾਂ ਦੀ ਸੁੰਨਤ ਸਰੀਰ ਵਿੱਚ ਹੱਥਾਂ ਨਾਲ ਕੀਤੀ ਹੋਈ ਹੈ, ਅਸੁੰਨਤੀ ਕਹਾਉਂਦੇ ਸੀ।

Sien die hoofstuk Kopieer




ਅਫ਼ਸੁਸ 2:11

Volg ons:

Advertensies


Advertensies