ਅਫ਼ਸੁਸ 2:16 - ਪਵਿੱਤਰ ਬਾਈਬਲ16 ਮਸੀਹ ਨੇ ਸਲੀਬ ਤੇ ਮਰਕੇ ਇਨ੍ਹਾਂ ਦੋਹਾਂ ਸਮੂਹਾਂ ਵਿੱਚਲੀ ਨਫ਼ਰਤ ਦਾ ਅੰਤ ਕਰ ਦਿੱਤਾ ਹੈ। ਜਦੋਂ ਦੋ ਸਮੂਹ ਇੱਕ ਸਰੀਰ ਬਣ ਗਏ, ਉਹ ਵਾਪਸ ਉਨ੍ਹਾਂ ਨੂੰ ਪਰਮੇਸ਼ੁਰ ਕੋਲ ਲੈ ਆਇਆ। ਇਹ ਮਸੀਹ ਨੇ ਸਲੀਬ ਉੱਤੇ ਆਪਣੀ ਮੌਤ ਰਾਹੀਂ ਕੀਤਾ। Sien die hoofstukਪਵਿੱਤਰ ਬਾਈਬਲ O.V. Bible (BSI)16 ਅਤੇ ਸਲੀਬ ਦੇ ਰਾਹੀਂ ਵੈਰ ਵਿਰੋਧ ਦਾ ਕੁੱਠਾ ਕਰ ਕੇ ਉਸੇ ਨਾਲ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ੁਰ ਨਾਲ ਮਿਲਾਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਅਤੇ ਸਲੀਬ ਦੇ ਰਾਹੀਂ ਵੈਰ-ਵਿਰੋਧ ਦਾ ਨਾਸ ਕਰਕੇ ਉਸੇ ਰਾਹੀਂ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ੁਰ ਨਾਲ ਮੇਲ ਕਰਾਵੇ! Sien die hoofstukਪਵਿੱਤਰ ਬਾਈਬਲ (Revised Common Language North American Edition)16 ਅਤੇ ਉਹਨਾਂ ਨੇ ਆਪਣੀ ਸਲੀਬੀ ਮੌਤ ਦੇ ਦੁਆਰਾ ਦੋਨਾਂ ਕੌਮਾਂ ਦੇ ਵਿਚਕਾਰ ਵੈਰ ਨੂੰ ਖ਼ਤਮ ਕਰ ਕੇ, ਇੱਕ ਕੌਮ ਦੇ ਰੂਪ ਵਿੱਚ ਸਾਡਾ ਪਰਮੇਸ਼ਰ ਦੇ ਨਾਲ ਮੇਲ ਕਰਵਾਇਆ । Sien die hoofstukਪੰਜਾਬੀ ਮੌਜੂਦਾ ਤਰਜਮਾ16 ਅਤੇ ਇੱਕ ਸਰੀਰ ਵਿੱਚ ਉਨ੍ਹਾਂ ਦੋਹਾਂ ਨੂੰ ਸਲੀਬ ਦੇ ਰਾਹੀਂ ਪਰਮੇਸ਼ਵਰ ਨਾਲ ਮੇਲ ਕਰਨ ਲਈ, ਜਿਸ ਦੁਆਰਾ ਉਸਨੇ ਉਨ੍ਹਾਂ ਦੀ ਦੁਸ਼ਮਣੀ ਨੂੰ ਮਾਰ ਦਿੱਤਾ। Sien die hoofstukPunjabi Standard Bible16 ਅਤੇ ਸਲੀਬ ਦੇ ਰਾਹੀਂ ਵੈਰ-ਵਿਰੋਧ ਦਾ ਨਾਸ ਕਰਕੇ ਅਤੇ ਇਸ ਦੇ ਦੁਆਰਾ ਦੋਹਾਂ ਨੂੰ ਇੱਕ ਸਰੀਰ ਬਣਾ ਕੇ ਪਰਮੇਸ਼ਰ ਨਾਲ ਮੇਲ ਕਰਾਵੇ। Sien die hoofstuk |