Aanlyn Bybel

- Advertensies -




ਅਫ਼ਸੁਸ 2:18 - ਪਵਿੱਤਰ ਬਾਈਬਲ

18 ਹਾਂ, ਮਸੀਹ ਰਾਹੀਂ, ਸਾਡੇ ਦੋਹਾਂ ਸਮੂਹਾਂ ਨੂੰ ਇੱਕ ਆਤਮਾ ਵਿੱਚ ਪਿਤਾ ਕੋਲ ਆਉਣ ਦਾ ਹੱਕ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਅਸਾਂ ਦੋਹਾਂ ਦੀ ਢੋਈ ਹੁੰਦੀ ਹੈ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਕਿਉਂ ਜੋ ਉਸੇ ਦੇ ਦੁਆਰਾ ਇੱਕੋ ਆਤਮਾ ਵਿੱਚ ਪਿਤਾ ਵੱਲ ਸਾਡੇ ਦੋਵਾਂ ਦੀ ਪਹੁੰਚ ਹੁੰਦੀ ਹੈ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

18 ਇਸ ਲਈ ਮਸੀਹ ਦੇ ਦੁਆਰਾ, ਸਾਨੂੰ ਦੋਵੇਂ ਕੌਮਾਂ ਨੂੰ ਇੱਕੋ ਆਤਮਾ ਵਿੱਚ ਪਿਤਾ ਦੇ ਸਾਹਮਣੇ ਜਾਣ ਦਾ ਬਰਾਬਰ ਅਧਿਕਾਰ ਮਿਲਿਆ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

18 ਉਸਦੇ ਰਾਹੀਂ ਅਸੀਂ ਦੋਵੇਂ ਇੱਕ ਆਤਮਾ ਦੁਆਰਾ ਪਿਤਾ ਤੱਕ ਪਹੁੰਚ ਕਰ ਸਕਦੇ ਹਾਂ।

Sien die hoofstuk Kopieer

Punjabi Standard Bible

18 ਕਿਉਂਕਿ ਉਸੇ ਦੇ ਰਾਹੀਂ ਇੱਕੋ ਆਤਮਾ ਦੁਆਰਾ ਸਾਡੀ ਦੋਹਾਂ ਦੀ ਪਹੁੰਚ ਪਿਤਾ ਤੱਕ ਹੁੰਦੀ ਹੈ।

Sien die hoofstuk Kopieer




ਅਫ਼ਸੁਸ 2:18

Volg ons:

Advertensies


Advertensies