ਅਫ਼ਸੁਸ 2:20 - ਪਵਿੱਤਰ ਬਾਈਬਲ20 ਤੁਸੀਂ ਵਿਸ਼ਵਾਸੀ ਉਸ ਇਮਾਰਤ ਵਾਂਗ ਹੋ ਜਿਸਦਾ ਮਾਲਕ ਪਰਮੇਸ਼ੁਰ ਹੈ। ਇਹ ਇਮਾਰਤ ਰਸੂਲਾਂ ਅਤੇ ਨਬੀਆਂ ਦੁਆਰਾ ਬਣਾਈ ਉਸ ਬੁਨਿਯਾਦ ਉੱਪਰ ਉਸਾਰੀ ਗਈ ਸੀ। ਮਸੀਹ ਯਿਸੂ ਖੁਦ ਇਸ ਇਮਾਰਤ ਦਾ ਸਭ ਤੋਂ ਮਹੱਤਵਪੂਰਣ ਪੱਥਰ ਹੈ। Sien die hoofstukਪਵਿੱਤਰ ਬਾਈਬਲ O.V. Bible (BSI)20 ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣੇ ਹੋਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਹ ਦੇ ਖੂੰਜੇ ਦਾ ਪੱਥਰ ਆਪ ਮਸੀਹ ਯਿਸੂ ਹੈ! Sien die hoofstukਪਵਿੱਤਰ ਬਾਈਬਲ (Revised Common Language North American Edition)20 ਤੁਸੀਂ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣਾਏ ਗਏ ਹੋ ਜਿਸ ਦੇ ਕੋਨੇ ਦਾ ਪੱਥਰ ਮਸੀਹ ਯਿਸੂ ਆਪ ਹਨ Sien die hoofstukਪੰਜਾਬੀ ਮੌਜੂਦਾ ਤਰਜਮਾ20 ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣੇ, ਜਿਸਦਾ ਮੁੱਖ ਅਧਾਰ ਮਸੀਹ ਯਿਸ਼ੂ ਸੀ। Sien die hoofstukPunjabi Standard Bible20 ਅਤੇ ਰਸੂਲਾਂ ਅਤੇ ਨਬੀਆਂ ਦੀ ਨੀਂਹ ਉੱਤੇ ਬਣੇ ਹੋਏ ਹੋ, ਜਿਸ ਦੇ ਕੋਨੇ ਦਾ ਮੁੱਖ ਪੱਥਰ ਆਪ ਮਸੀਹ ਯਿਸੂ ਹੈ। Sien die hoofstuk |