ਅਫ਼ਸੁਸ 2:22 - ਪਵਿੱਤਰ ਬਾਈਬਲ22 ਅਤੇ ਮਸੀਹ ਵਿੱਚ, ਤੁਸੀਂ ਲੋਕ ਹੋਰਨਾਂ ਲੋਕਾਂ ਸਮੇਤ ਉਸਾਰੇ ਜਾ ਰਹੇ ਹੋਂ। ਤੁਸੀਂ ਇੱਕ ਅਜਿਹੇ ਸਥਾਨ ਤੇ ਨਿਰਮਾਣਿਤ ਕੀਤੇ ਜਾ ਰਹੇ ਹੋ ਜਿੱਥੇ ਆਤਮਾ ਦੇ ਰਾਹੀਂ ਪਰਮੇਸ਼ੁਰ ਨਿਵਾਸ ਕਰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)22 ਜਿਸ ਵਿੱਚ ਤੁਸੀਂ ਵੀ ਆਤਮਾ ਵਿੱਚ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਜਿਸ ਵਿੱਚ ਤੁਸੀਂ ਵੀ ਆਤਮਾ ਰਾਹੀਂ ਪਰਮੇਸ਼ੁਰ ਦਾ ਭਵਨ ਹੋਣ ਲਈ ਇੱਕ ਸੰਗ ਬਣਾਏ ਜਾਂਦੇ ਹੋ l Sien die hoofstukਪਵਿੱਤਰ ਬਾਈਬਲ (Revised Common Language North American Edition)22 ਅਤੇ ਉਹਨਾਂ ਵਿੱਚ ਹੀ ਦੂਜਿਆਂ ਦੇ ਨਾਲ ਤੁਹਾਡੀ ਵੀ ਪਵਿੱਤਰ ਆਤਮਾ ਦੇ ਦੁਆਰਾ ਪਰਮੇਸ਼ਰ ਦਾ ਨਿਵਾਸ ਸਥਾਨ ਹੋਣ ਲਈ ਉਸਾਰੀ ਹੋ ਰਹੀ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ22 ਅਤੇ ਉਸ ਵਿੱਚ ਤੁਸੀਂ ਵੀ ਇੱਕ ਨਿਵਾਸ ਸਥਾਨ ਬਣਨ ਲਈ ਇਕੱਠੇ ਕੀਤੇ ਗਏ ਹੋ, ਜਿਸ ਵਿੱਚ ਪਰਮੇਸ਼ਵਰ ਆਪਣੀ ਆਤਮਾ ਦੁਆਰਾ ਵਾਸ ਕਰਦਾ ਹੈ। Sien die hoofstukPunjabi Standard Bible22 ਅਤੇ ਉਸੇ ਵਿੱਚ ਤੁਸੀਂ ਵੀ ਆਤਮਾ ਦੇ ਦੁਆਰਾ ਪਰਮੇਸ਼ਰ ਦਾ ਨਿਵਾਸ ਸਥਾਨ ਹੋਣ ਲਈ ਇੱਕ ਸੰਗ ਉਸਾਰੇ ਜਾਂਦੇ ਹੋ। Sien die hoofstuk |