Aanlyn Bybel

- Advertensies -




ਅਫ਼ਸੁਸ 2:7 - ਪਵਿੱਤਰ ਬਾਈਬਲ

7 ਪਰਮੇਸ਼ੁਰ ਨੇ ਇਹ ਆਉਣ ਵਾਲੇ ਜੁਗਾਂ ਵਿੱਚ ਆਪਣੀ ਕਿਰਪਾ ਦੀ ਮਹਾਨ ਅਮੀਰੀ ਵਿਖਾਉਣ ਲਈ ਕੀਤਾ। ਪਰਮੇਸ਼ੁਰ ਸਾਡੇ ਉੱਪਰ ਇਹ ਕਿਰਪਾ ਮਸੀਹ ਯਿਸੂ ਵਿੱਚ ਆਪਣੀ ਦਯਾਲਤਾ ਰਾਹੀਂ ਵਰਤਾਉਂਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਭਈ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਜੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਉਜਾਗਰ ਕਰੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਕਿ ਉਸ ਦਿਆਲਗੀ ਨਾਲ ਜੋ ਮਸੀਹ ਯਿਸੂ ਵਿੱਚ ਸਾਡੇ ਉੱਤੇ ਹੈ ਉਹ ਆਉਣ ਵਾਲਿਆਂ ਯੁੱਗਾਂ ਵਿੱਚ ਆਪਣੀ ਕਿਰਪਾ ਦਾ ਬੇਹੱਦ ਧਨ ਪਰਗਟ ਕਰੇ!

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

7 ਪਰਮੇਸ਼ਰ ਨੇ ਇਹ ਇਸ ਲਈ ਕੀਤਾ ਕਿ ਉਹ ਅੱਗੇ ਆਉਣ ਵਾਲੇ ਯੁੱਗਾਂ ਵਿੱਚ ਮਸੀਹ ਯਿਸੂ ਦੇ ਦੁਆਰਾ ਸਾਡੇ ਉੱਤੇ ਹੋਈ ਅਤਿ ਮਹਾਨ ਕਿਰਪਾ ਨੂੰ ਪ੍ਰਗਟ ਕਰਨ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

7 ਇਸ ਲਈ ਕਿ ਆਉਣ ਵਾਲੇ ਯੁੱਗਾਂ ਵਿੱਚ ਉਹ ਆਪਣੀ ਦਇਆ ਦੀ ਬੇਮਿਸਾਲ ਦੌਲਤ ਦਿਖਾਵੇ, ਜੋ ਮਸੀਹ ਯਿਸ਼ੂ ਵਿੱਚ ਸਾਡੇ ਉੱਤੇ ਆਪਣੀ ਦਿਆਲਗੀ ਨਾਲ ਪ੍ਰਗਟ ਕੀਤੀ ਗਈ ਹੈ।

Sien die hoofstuk Kopieer

Punjabi Standard Bible

7 ਤਾਂਕਿ ਆਉਣ ਵਾਲੇ ਯੁਗਾਂ ਵਿੱਚ ਉਸ ਦਇਆ ਦੁਆਰਾ ਜੋ ਉਹ ਮਸੀਹ ਯਿਸੂ ਵਿੱਚ ਸਾਡੇ ਉੱਤੇ ਕਰਦਾ ਹੈ, ਆਪਣੀ ਕਿਰਪਾ ਦੇ ਅਪਾਰ ਧਨ ਨੂੰ ਪਰਗਟ ਕਰੇ।

Sien die hoofstuk Kopieer




ਅਫ਼ਸੁਸ 2:7

Volg ons:

Advertensies


Advertensies