ਅਫ਼ਸੁਸ 3:11 - ਪਵਿੱਤਰ ਬਾਈਬਲ11 ਇਹ ਉਹ ਯੋਜਨਾ ਸੀ ਜੋ ਪਰਮੇਸ਼ੁਰ ਨੇ ਆਦਿਕਾਲ ਤੋਂ ਬਣਾਈ ਸੀ। ਪਰਮੇਸ਼ੁਰ ਨੇ ਆਪਣੀ ਯੋਜਨਾ ਅਨੁਸਾਰ ਹੀ ਕੀਤਾ ਜਿਹੜੀ ਉਸ ਨੇ ਸਾਡੇ ਪ੍ਰਭੂ ਮਸੀਹ ਯਿਸੂ ਰਾਹੀਂ ਬਣਾਈ ਸੀ। Sien die hoofstukਪਵਿੱਤਰ ਬਾਈਬਲ O.V. Bible (BSI)11 ਉਸ ਸਦੀਪਕ ਮਨਸ਼ਾ ਦੇ ਅਨੁਸਾਰ ਜਿਹੜੀ ਉਹ ਨੇ ਮਸੀਹ ਯਿਸੂ ਸਾਡੇ ਪ੍ਰਭੁ ਵਿੱਚ ਧਾਰੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਉਸ ਸਦੀਪਕ ਇੱਛਾ ਦੇ ਅਨੁਸਾਰ ਜਿਹੜੀ ਉਸ ਨੇ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਪੂਰੀ ਕੀਤੀ! Sien die hoofstukਪਵਿੱਤਰ ਬਾਈਬਲ (Revised Common Language North American Edition)11 ਇਹ ਉਸ ਅਨੰਤ ਉਦੇਸ਼ ਦੇ ਅਨੁਸਾਰ ਹੋਇਆ ਜਿਹੜਾ ਪਰਮੇਸ਼ਰ ਨੇ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਪੂਰਾ ਕੀਤਾ । Sien die hoofstukਪੰਜਾਬੀ ਮੌਜੂਦਾ ਤਰਜਮਾ11 ਇਹ ਸਦੀਪਕ ਯੋਜਨਾ ਸੀ ਜੋ ਪਰਮੇਸ਼ਵਰ ਨੇ ਮਸੀਹ ਯਿਸ਼ੂ ਸਾਡੇ ਪ੍ਰਭੂ ਵਿੱਚ ਪੂਰਾ ਕੀਤੀ। Sien die hoofstukPunjabi Standard Bible11 ਇਹ ਉਸ ਸਦੀਪਕ ਇਰਾਦੇ ਦੇ ਅਨੁਸਾਰ ਹੈ ਜੋ ਉਸ ਨੇ ਮਸੀਹ ਯਿਸੂ ਸਾਡੇ ਪ੍ਰਭੂ ਵਿੱਚ ਠਾਣਿਆ ਸੀ। Sien die hoofstuk |