ਅਫ਼ਸੁਸ 3:12 - ਪਵਿੱਤਰ ਬਾਈਬਲ12 ਮਸੀਹ ਵਿੱਚ, ਅਸੀਂ ਅਜ਼ਾਦੀ ਨਾਲ ਪਰਮੇਸ਼ੁਰ ਸਾਹਮਣੇ ਨਿਰਭੈ ਹੋਕੇ ਆ ਸੱਕਦੇ ਹਾਂ। ਇਹ ਗੱਲ ਅਸੀਂ ਮਸੀਹ ਵਿੱਚ ਆਪਣੇ ਵਿਸ਼ਵਾਸ ਰਾਹੀਂ ਕਰ ਸੱਕਦੇ ਹਾਂ। Sien die hoofstukਪਵਿੱਤਰ ਬਾਈਬਲ O.V. Bible (BSI)12 ਜਿਹ ਦੇ ਵਿੱਚ ਉਸ ਉੱਤੇ ਨਿਹਚਾ ਕਰਨ ਦੇ ਦੁਆਰਾ ਸਾਨੂੰ ਦਿਲੇਰੀ ਅਤੇ ਢੋਈ ਭਰੋਸੇ ਨਾਲ ਪਰਾਪਤ ਹੁੰਦੀ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਜਿਸ ਦੇ ਵਿੱਚ ਉਸ ਉੱਤੇ ਵਿਸ਼ਵਾਸ ਕਰਨ ਦੇ ਦੁਆਰਾ ਸਾਨੂੰ ਦਲੇਰੀ ਅਤੇ ਭਰੋਸੇ ਰਾਹੀਂ ਪਹੁੰਚ ਪ੍ਰਾਪਤ ਹੁੰਦੀ ਹੈ! Sien die hoofstukਪਵਿੱਤਰ ਬਾਈਬਲ (Revised Common Language North American Edition)12 ਮਸੀਹ ਵਿੱਚ ਅਤੇ ਉਹਨਾਂ ਵਿੱਚ ਆਪਣੇ ਵਿਸ਼ਵਾਸ ਦੇ ਰਾਹੀਂ ਹੁਣ ਅਸੀਂ ਨਿਡਰ ਹੋ ਕੇ ਸੰਪੂਰਨ ਭਰੋਸੇ ਦੇ ਨਾਲ ਪਰਮੇਸ਼ਰ ਦੇ ਕੋਲ ਜਾ ਸਕਦੇ ਹਾਂ । Sien die hoofstukਪੰਜਾਬੀ ਮੌਜੂਦਾ ਤਰਜਮਾ12 ਮਸੀਹ ਅਤੇ ਉਸ ਵਿੱਚ ਸਾਡੀ ਨਿਹਚਾ ਕਰਕੇ ਅਸੀਂ ਸੁਤੰਤਰਤਾ ਅਤੇ ਵਿਸ਼ਵਾਸ ਨਾਲ ਪਰਮੇਸ਼ਵਰ ਦੇ ਕੋਲ ਜਾ ਸਕਦੇ ਹਾਂ। Sien die hoofstukPunjabi Standard Bible12 ਉਸੇ ਵਿੱਚ ਅਤੇ ਉਸੇ ਉੱਤੇ ਵਿਸ਼ਵਾਸ ਕਰਨ ਦੁਆਰਾ ਸਾਨੂੰ ਭਰੋਸੇ ਨਾਲ ਪਰਮੇਸ਼ਰ ਤੱਕ ਪਹੁੰਚ ਕਰਨ ਦੀ ਦਲੇਰੀ ਹੈ। Sien die hoofstuk |