ਅਫ਼ਸੁਸ 3:13 - ਪਵਿੱਤਰ ਬਾਈਬਲ13 ਇਸ ਲਈ ਮੈਂ ਤੁਹਾਨੂੰ ਦੱਸਦਾ ਹਾਂ ਕਿ ਜਿਹਾੜੇ ਦੁੱਖ ਮੈਂ ਤੁਹਾਡੀ ਖਾਤਰ ਸਹਾਰ ਰਿਹਾ ਹਾਂ ਉਨ੍ਹਾਂ ਕਾਰਣ ਹੌਂਸਲਾ ਨਾ ਗੁਆਓ। ਮੇਰੀਆਂ ਤਕਲੀਫ਼ਾਂ ਤੁਹਾਡੇ ਲਈ ਸਤਿਕਾਰ ਲਿਆਉਂਦੀਆਂ ਹਨ। Sien die hoofstukਪਵਿੱਤਰ ਬਾਈਬਲ O.V. Bible (BSI)13 ਇਸ ਲਈ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀਆਂ ਬਿਪਤਾਂ ਦੇ ਕਾਰਨ ਜੋ ਤੁਹਾਡੀ ਖਾਤਿਰ ਹਨ ਹੌਸਲਾ ਨਾ ਹਾਰੋ ਕਿਉਂ ਜੋ ਉਨ੍ਹਾਂ ਤੋਂ ਤੁਹਾਡੀ ਵਡਿਆਈ ਹੈ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਇਸ ਲਈ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਮੇਰੀਆਂ ਬਿਪਤਾ ਦੇ ਕਾਰਨ ਜੋ ਤੁਹਾਡੀ ਖਾਤਰ ਹਨ ਹੌਂਸਲਾ ਨਾ ਹਾਰੋ, ਕਿਉਂ ਜੋ ਉਨ੍ਹਾਂ ਤੋਂ ਤੁਹਾਡੀ ਮਹਿਮਾ ਹੈ! Sien die hoofstukਪਵਿੱਤਰ ਬਾਈਬਲ (Revised Common Language North American Edition)13 ਇਸ ਲਈ ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਨਿਰਾਸ਼ ਨਾ ਹੋਵੋ ਕਿ ਮੈਂ ਤੁਹਾਡੇ ਲਈ ਦੁੱਖ ਸਹਿ ਰਿਹਾ ਹਾਂ ਕਿਉਂਕਿ ਇਹ ਤਾਂ ਤੁਹਾਡਾ ਮਾਣ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ13 ਇਸ ਲਈ ਮੈਂ ਤੁਹਾਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਲਈ ਤੁਹਾਡੇ ਦੁੱਖਾਂ ਦੇ ਕਾਰਨ ਨਿਰਾਸ਼ ਨਾ ਹੋਵੋ, ਜੋ ਤੁਹਾਡੀ ਮਹਿਮਾ ਹਨ। Sien die hoofstukPunjabi Standard Bible13 ਇਸ ਲਈ ਮੈਂ ਚਾਹੁੰਦਾ ਹਾਂ ਕਿ ਤੁਸੀਂ ਮੇਰੇ ਕਸ਼ਟਾਂ ਦੇ ਕਾਰਨ ਜੋ ਮੈਂ ਤੁਹਾਡੀ ਖਾਤਰ ਸਹਿੰਦਾ ਹਾਂ, ਨਿਰਾਸ਼ ਨਾ ਹੋਵੋ; ਇਹ ਤੁਹਾਡਾ ਮਾਣ ਹਨ। Sien die hoofstuk |