ਅਫ਼ਸੁਸ 3:15 - ਪਵਿੱਤਰ ਬਾਈਬਲ15 ਧਰਤੀ ਅਤੇ ਸਵਰਗ ਉੱਤੇ ਹਰ ਪਰਿਵਾਰ ਆਪਣਾ ਅਸਲੀ ਨਾਮ ਉਸਤੋਂ ਪ੍ਰਾਪਤ ਕਰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)15 ਜਿਸ ਤੋਂ ਅਕਾਸ਼ ਅਤੇ ਧਰਤੀ ਉਤਲੇ ਹਰੇਕ ਘਰਾਣੇ ਦਾ ਨਾਉਂ ਆਖੀਦਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰੇਕ ਘਰਾਣੇ ਦਾ ਨਾਮ ਰੱਖਿਆ ਜਾਂਦਾ ਹੈ! Sien die hoofstukਪਵਿੱਤਰ ਬਾਈਬਲ (Revised Common Language North American Edition)15 ਜਿਹਨਾਂ ਤੋਂ ਅਕਾਸ਼ ਅਤੇ ਧਰਤੀ ਦਾ ਹਰ ਪਰਿਵਾਰ ਆਪਣਾ ਨਾਂ ਪ੍ਰਾਪਤ ਕਰਦਾ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ15 ਜਿਸ ਤੋਂ ਸਵਰਗ ਅਤੇ ਧਰਤੀ ਉੱਤੇ ਹਰ ਪਰਿਵਾਰ ਦਾ ਨਾਮ ਰੱਖਿਆ ਜਾਂਦਾ ਹੈ। Sien die hoofstukPunjabi Standard Bible15 ਜਿਸ ਤੋਂ ਸਵਰਗ ਅਤੇ ਧਰਤੀ ਦੇ ਹਰੇਕ ਘਰਾਣੇ ਦਾ ਨਾਮ ਸੱਦਿਆ ਜਾਂਦਾ ਹੈ Sien die hoofstuk |