ਅਫ਼ਸੁਸ 3:17 - ਪਵਿੱਤਰ ਬਾਈਬਲ17 ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡੇ ਵਿਸ਼ਵਾਸ ਰਾਹੀਂ ਮਸੀਹ ਤੁਹਾਡੇ ਦਿਲਾਂ ਵਿੱਚ ਰਹੇਗਾ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਹਾਡਾ ਜੀਵਨ ਜੋੜਿਆ ਜਾਵੇ ਅਤੇ ਪ੍ਰੇਮ ਉੱਪਰ ਉਸਾਰਿਆ ਜਾਵੇ। Sien die hoofstukਪਵਿੱਤਰ ਬਾਈਬਲ O.V. Bible (BSI)17 ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਨਿਹਚਾ ਦੇ ਦੁਆਰਾ ਵੱਸੇ ਤਾਂ ਜੋ ਪ੍ਰੇਮ ਵਿੱਚ ਗੱਡ ਕੇ ਅਤੇ ਠੁੱਕ ਕੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 ਕਿ ਮਸੀਹ ਤੁਹਾਡਿਆਂ ਮਨਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰੇ ਤਾਂ ਜੋ ਪਿਆਰ ਵਿੱਚ ਮਜ਼ਬੂਤੀ ਨਾਲ ਜੜ੍ਹ ਫੜ੍ਹ ਕੇ, Sien die hoofstukਪਵਿੱਤਰ ਬਾਈਬਲ (Revised Common Language North American Edition)17 ਤਾਂ ਜੋ ਮਸੀਹ ਤੁਹਾਡੇ ਦਿਲਾਂ ਵਿੱਚ ਵਿਸ਼ਵਾਸ ਦੇ ਦੁਆਰਾ ਵਾਸ ਕਰਨ । ਮੇਰੀ ਪ੍ਰਾਰਥਨਾ ਹੈ ਕਿ ਪਿਆਰ ਵਿੱਚ ਤੁਹਾਡੀਆਂ ਜੜ੍ਹਾਂ ਅਤੇ ਨੀਹਾਂ ਪੱਕੀਆਂ ਹੋਣ । Sien die hoofstukਪੰਜਾਬੀ ਮੌਜੂਦਾ ਤਰਜਮਾ17 ਤਾਂ ਜੋ ਮਸੀਹ ਵਿਸ਼ਵਾਸ ਦੁਆਰਾ ਤੁਹਾਡੇ ਦਿਲਾਂ ਵਿੱਚ ਸਥਾਪਤ ਹੋ ਸਕੇ ਅਤੇ ਮੈਂ ਪ੍ਰਾਰਥਨਾ ਕਰਦਾ ਹਾਂ ਕਿ ਤੁਸੀਂ ਪਿਆਰ ਵਿੱਚ ਮਜ਼ਬੂਤ ਅਤੇ ਸਥਿਰ ਹੋ ਸਕੋ, Sien die hoofstukPunjabi Standard Bible17 ਅਤੇ ਵਿਸ਼ਵਾਸ ਦੇ ਦੁਆਰਾ ਮਸੀਹ ਤੁਹਾਡੇ ਦਿਲਾਂ ਵਿੱਚ ਵੱਸੇ ਤਾਂਕਿ ਤੁਸੀਂ ਪ੍ਰੇਮ ਵਿੱਚ ਜੜ੍ਹ ਫੜ ਕੇ ਅਤੇ ਸਥਿਰ ਹੋ ਕੇ Sien die hoofstuk |