ਅਫ਼ਸੁਸ 3:5 - ਪਵਿੱਤਰ ਬਾਈਬਲ5 ਹੋਰਨਾਂ ਸਮਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਉਸ ਗੁਪਤ ਸੱਚਾਈ ਬਾਰੇ ਨਹੀਂ ਦੱਸਿਆ ਗਿਆ ਸੀ। ਪਰ ਹੁਣ ਪਵਿੱਤਰ ਆਤਮਾ ਦੇ ਰਾਹੀਂ, ਪਰਮੇਸ਼ੁਰ ਨੇ ਇਹ ਗੁਪਤ ਸੱਚ ਆਪਣੇ ਪਵਿੱਤਰ ਰਸੂਲਾਂ ਅਤੇ ਨਬੀਆਂ ਤੇ ਪ੍ਰਗਟ ਕੀਤਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)5 ਉਹ ਹੋਰਨਾਂ ਸਮਿਆਂ ਵਿੱਚ ਇਨਸਾਨਾਂ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪਰਕਾਸ਼ ਕੀਤਾ ਗਿਆ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਉਹ ਹੋਰਨਾਂ ਸਮਿਆਂ ਵਿੱਚ ਮਨੁੱਖ ਜਾਤੀ ਉੱਤੇ ਉਸ ਪਰਕਾਰ ਨਹੀਂ ਖੋਲ੍ਹਿਆ ਗਿਆ ਜਿਸ ਪਰਕਾਰ ਹੁਣ ਉਹ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਆਤਮਾ ਨਾਲ ਪ੍ਰਗਟ ਕੀਤਾ ਗਿਆ ਹੈ! Sien die hoofstukਪਵਿੱਤਰ ਬਾਈਬਲ (Revised Common Language North American Edition)5 ਪਿਛਲੀਆਂ ਪੀੜ੍ਹੀਆਂ ਦੇ ਲੋਕਾਂ ਉੱਤੇ ਇਹ ਭੇਤ ਪ੍ਰਗਟ ਨਹੀਂ ਕੀਤਾ ਗਿਆ ਸੀ ਪਰ ਪਰਮੇਸ਼ਰ ਨੇ ਆਪਣੇ ਆਤਮਾ ਦੇ ਦੁਆਰਾ ਹੁਣ ਇਹ ਭੇਤ ਆਪਣੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਪ੍ਰਗਟ ਕੀਤਾ ਹੈ । Sien die hoofstukਪੰਜਾਬੀ ਮੌਜੂਦਾ ਤਰਜਮਾ5 ਇਹ ਭੇਤ ਪਿਛਲੀਆਂ ਪੀੜ੍ਹੀਆਂ ਤੇ ਪ੍ਰਗਟ ਨਹੀਂ ਹੋਇਆ ਜਿਵੇਂ ਕਿ ਇਹ ਪਵਿੱਤਰ ਆਤਮਾ ਦੁਆਰਾ ਪਰਮੇਸ਼ਵਰ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਪ੍ਰਗਟ ਕੀਤਾ ਗਿਆ ਹੈ। Sien die hoofstukPunjabi Standard Bible5 ਜੋ ਪਿਛਲੀਆਂ ਪੀੜ੍ਹੀਆਂ ਵਿੱਚ ਮਨੁੱਖਜਾਤੀ ਉੱਤੇ ਉਸ ਤਰ੍ਹਾਂ ਪਰਗਟ ਨਹੀਂ ਕੀਤਾ ਗਿਆ ਜਿਸ ਤਰ੍ਹਾਂ ਆਤਮਾ ਦੁਆਰਾ ਹੁਣ ਉਸ ਦੇ ਪਵਿੱਤਰ ਰਸੂਲਾਂ ਅਤੇ ਨਬੀਆਂ ਉੱਤੇ ਪਰਗਟ ਕੀਤਾ ਗਿਆ ਹੈ। Sien die hoofstuk |