ਅਫ਼ਸੁਸ 3:6 - ਪਵਿੱਤਰ ਬਾਈਬਲ6 ਗੁਪਤ ਸੱਚ ਇਹ ਹੈ ਕਿ ਗੈਰ ਯਹੂਦੀ ਵੀ ਉਹ ਚੀਜ਼ਾਂ ਨੂੰ ਪ੍ਰਾਪਤ ਕਰਨਗੇ ਜੋ ਪਰਮੇਸ਼ੁਰ ਕੋਲ ਉਸ ਦੇ ਆਪਣੇ ਲੋਕਾਂ ਲਈ ਹਨ। ਗੈਰ ਯਹੂਦੀ ਅਤੇ ਯਹੂਦੀ ਇਕੱਠੇ ਇੱਕੋ ਸਰੀਰ ਨਾਲ ਸੰਬੰਧਿਤ ਹਨ। ਅਤੇ ਉਹ ਇਕੱਠੇ ਪਰਮੇਸ਼ੁਰ ਦੇ ਯਿਸੂ ਵਿੱਚ ਦਿੱਤੇ ਵਾਇਦੇ ਨੂੰ ਸਾਂਝਾ ਕਰਦੇ ਹਨ। ਗੈਰ ਯਹੂਦੀਆਂ ਕੋਲ ਇਹ ਸਭ ਚੀਜ਼ਾਂ ਖੁਸ਼ਖਬਰੀ ਦੇ ਕਾਰਣ ਹਨ। Sien die hoofstukਪਵਿੱਤਰ ਬਾਈਬਲ O.V. Bible (BSI)6 ਅਰਥਾਤ ਏਹ ਕਿ ਮਸੀਹ ਵਿੱਚ ਖੁਸ਼ ਖਬਰੀ ਦੇ ਦੁਆਰਾ ਪਰਾਈਆਂ ਕੌਮਾਂ ਦੇ ਲੋਕ ਸੰਗੀ ਅਧਿਕਾਰੀ ਅਤੇ ਇੱਕੋ ਦੇਹੀ ਦੇ ਅਤੇ ਵਾਇਦੇ ਦੇ ਸਾਂਝੀ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਅਰਥਾਤ ਇਹ ਕਿ ਮਸੀਹ ਵਿੱਚ ਖੁਸ਼ਖਬਰੀ ਦੇ ਦੁਆਰਾ ਪਰਾਈਆਂ ਕੌਮਾਂ ਦੇ ਲੋਕ ਸੰਗੀ ਵਿਰਾਸਤ ਅਤੇ ਇੱਕੋ ਦੇਹੀ ਦੇ ਅਤੇ ਵਾਇਦੇ ਦੇ ਵਾਰਿਸ ਹਨ! Sien die hoofstukਪਵਿੱਤਰ ਬਾਈਬਲ (Revised Common Language North American Edition)6 ਉਹ ਭੇਤ ਇਹ ਹੈ ਕਿ ਸ਼ੁਭ ਸਮਾਚਾਰ ਦੇ ਦੁਆਰਾ ਪਰਾਈਆਂ ਕੌਮਾਂ ਵੀ ਯਹੂਦੀਆਂ ਦੇ ਨਾਲ ਪਰਮੇਸ਼ਰ ਦੀ ਮਸੀਹ ਯਿਸੂ ਵਿੱਚ ਵਾਅਦਾ ਕੀਤੀ ਹੋਈ ਵਿਰਾਸਤ ਵਿੱਚ ਸਾਂਝੀ ਹਨ ਅਤੇ ਉਹਨਾਂ ਦੇ ਨਾਲ ਇੱਕ ਸਰੀਰ ਦੇ ਅੰਗ ਹਨ । Sien die hoofstukਪੰਜਾਬੀ ਮੌਜੂਦਾ ਤਰਜਮਾ6 ਇਹ ਭੇਤ ਇਹ ਹੈ ਕਿ ਖੁਸ਼ਖ਼ਬਰੀ ਦੁਆਰਾ ਗ਼ੈਰ-ਯਹੂਦੀ ਇਸਰਾਏਲ ਦੇ ਨਾਲ ਵਾਰਸ ਹਨ, ਇੱਕ ਸਰੀਰ ਦੇ ਅੰਗ ਹਨ, ਅਤੇ ਮਸੀਹ ਯਿਸ਼ੂ ਵਿੱਚ ਵਾਅਦੇ ਵਿੱਚ ਇਕੱਠੇ ਹਿੱਸੇਦਾਰ ਹਨ। Sien die hoofstukPunjabi Standard Bible6 ਉਹ ਭੇਤ ਇਹ ਹੈ ਕਿ ਪਰਾਈਆਂ ਕੌਮਾਂ ਦੇ ਲੋਕ ਵੀ ਸੰਗੀ ਵਾਰਸ, ਇੱਕੋ ਦੇਹ ਦੇ ਅੰਗ ਅਤੇ ਖੁਸ਼ਖ਼ਬਰੀ ਦੇ ਰਾਹੀਂ ਮਸੀਹ ਯਿਸੂ ਵਿੱਚ ਵਾਇਦੇ ਦੇ ਸਾਂਝੀ ਹਨ। Sien die hoofstuk |